NationalPunjab ਅਨੰਦਪੁਰ ਸਾਹਿਬ by Gurdeep Singh October 12, 2026 written by Gurdeep Singh October 12, 2026 16FacebookTwitterPinterestEmail ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅੰਮ੍ਰਿਤ ਵੇਲੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਸਰਬੱਤ ਦੇ ਭਲੇ, ਪੰਜਾਬ ਦੀ ਚੜ੍ਹਦੀ ਕਲਾ ਅਤੇ ਪੰਜਾਬ ਦੇ ਸੁਨਹਿਰੀ ਭਵਿੱਖ ਲਈ ਅਰਦਾਸ ਕੀਤੀ। ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਸੇਵਾ ਸੰਭਾਲਣ ਤੋਂ ਪਹਿਲਾਂ ਗੁਰੂ ਸਾਹਿਬ ਦੇ ਚਰਨਾਂ ਵਿੱਚ ਨਤਮਸਤਕ ਹੋ ਕੇ ਸੁਮੱਤ, ਨਿਮਰਤਾ ਅਤੇ ਪੰਜਾਬ ਦੀ ਸੇਵਾ ਕਰਨ ਲਈ ਹਿੰਮਤ ਤੇ ਸਮਰੱਥਾ ਦੀ ਦਾਤ ਮੰਗੀ। 0 comments 0 FacebookTwitterPinterestEmail Gurdeep Singh previous post ਸੇਵਾ ਸੰਭਾਲ ਸਮਾਰੋਹ next post ਗੁਰਦੁਆਰਾ ਸ੍ਰੀ ਭੈਣੀ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਸਤਿਗੁਰੂ ਸ੍ਰੀ ਉਦੈ ਸਿੰਘ ਜੀ ਮਹਾਰਾਜ ਨਾਲ ਮੁਲਾਕਾਤ ਕਰਕੇ ਉਨ੍ਹਾਂ ਤੋਂ ਆਸ਼ੀਰਵਾਦ ਲਿਆ ਅਤੇ ਵਿਚਾਰ-ਵਟਾਂਦਰਾ ਕੀਤਾ You may also like ਅੱਜ ਹਲਕਾ ਦਿੜ੍ਹਬਾ ਦੇ ਪਿੰਡ ਮੌੜਾਂ ਵਿਖੇ ਨਵੇਂ... November 4, 2026 ਅੱਜ ਹਲਕਾ ਦਿੜ੍ਹਬਾ ਦੇ ਪਿੰਡ ਮੌੜਾਂ ਦੀ ‘ਲੋਕ... November 4, 2026 ਅੱਜ ਅਬੋਹਰ ਵਿਖੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’... November 4, 2026 ਅੱਜ ਪਟਿਆਲਾ ਦੇ ਪਿੰਡ ਮੰਡੋਲੀ ਵਿਖੇ 432 ਕਰੋੜ... November 4, 2026 ਅੱਜ ਪਟਿਆਲਾ ਦੇ ਹਲਕਾ ਘਨੌਰ (ਪਿੰਡ ਮੰਡੋਲੀ) ਵਿਖੇ... November 4, 2026 ਅੱਜ ਪੰਜਾਬ ਦੀ ਧਰਤੀ ‘ਤੇ ‘ਹੀਰੋ ਏਸ਼ੀਆ ਚੈਂਪੀਅਨਸ਼ਿਪ... November 4, 2026 ਕਾਮਨਵੈਲਥ ਕਬੱਡੀ ਚੈਂਪੀਅਨਸ਼ਿਪ ਦੇ ਫਾਈਨਲ ਵਿੱਚ ਭਾਰਤੀ ਟੀਮ... November 4, 2026 ਅੱਜ ਮੋਹਾਲੀ ਵਿਖੇ 801 ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ... November 4, 2026 ਅੱਜ ਪੰਜਾਬ ਦੇ ਕਰੀਬ 8 ਲੱਖ ਮੁਲਾਜ਼ਮਾਂ ਤੇ... November 4, 2026 1984 के सिख नरसंहार के पीड़ित परिवारों के... November 4, 2026 Leave a Comment Cancel Reply Save my name, email, and website in this browser for the next time I comment.