LatestNationalPunjab ਅੱਜ ਧੂਰੀ ਵਾਸੀਆਂ ਨੂੰ 47 ਕਰੋੜ ਤੋਂ ਵੱਧ ਦੀ ਲਾਗਤ ਵਾਲੇ 14 MLD ਸਮਰੱਥਾ ਦੇ ਵਾਟਰ ਟ੍ਰੀਟਮੈਂਟ ਪਲਾਂਟ ਦਾ ਵੱਡਾ ਤੋਹਫ਼ਾ ਦਿੱਤਾ… ਹੁਣ ਨਹਿਰੀ ਪਾਣੀ ਨੂੰ ਬਿਲਕੁਲ ਪੀਣ ਯੋਗ ਬਣਾ ਕੇ ਸ਼ਹਿਰ ਅਤੇ ਇਲਾਕਾ ਨਿਵਾਸੀਆਂ ਨੂੰ ਸਾਫ਼ ਪਾਣੀ ਮੁਹੱਈਆ ਕਰਵਾਇਆ ਜਾਵੇਗਾ by Gurdeep Singh October 7, 2026 written by Gurdeep Singh October 7, 2026 4FacebookTwitterPinterestEmail ਡੀ ਸਰਕਾਰ ਨੇ ਨਹਿਰੀ ਪਾਣੀ ਦੀ ਵਰਤੋਂ ਨੂੰ 22% ਤੋਂ ਵਧਾ ਕੇ 88% ਤੱਕ ਪਹੁੰਚਾਇਆ ਹੈ, ਜਿਸ ਨਾਲ ਫ਼ਸਲਾਂ ਦੇ ਝਾੜ ‘ਚ ਵੀ ਵਾਧਾ ਹੋਇਆ ਹੈ ਅਤੇ ਧਰਤੀ ਹੇਠਲਾ ਪਾਣੀ ਵੀ ਬਚ ਰਿਹਾ ਹੈ… ਅੱਜ ਤੋਂ ਅਸੀਂ ਲਾਲ ਡੋਰੇ ਵਾਲੀਆਂ ਜ਼ਮੀਨਾਂ ਦੀਆਂ ਰਜਿਸਟਰੀਆਂ ਦੇਣ ਦਾ ਕੰਮ ਵੀ ਸ਼ੁਰੂ ਕਰ ਰਹੇ ਹਾਂ, ਤਾਂ ਜੋ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਪੱਕੇ ਮਾਲਕੀ ਹੱਕ ਮਿਲ ਸਕਣ… CBI ਦੀਆਂ ਰੇਡਾਂ ਸਿਰਫ਼ ਸਿਆਸੀ ਬੁਖਲਾਹਟ ਦਾ ਨਤੀਜਾ ਹਨ… ਸਾਨੂੰ ਡਰਾਉਣ ਜਾਂ ਬਦਨਾਮ ਕਰਨ ਦੀਆਂ ਇਨ੍ਹਾਂ ਕੋਝੀਆਂ ਚਾਲਾਂ ਤੋਂ ਅਸੀਂ ਡਰਨ ਵਾਲੇ ਨਹੀਂ। ਅਸੀਂ ਇੱਥੇ ਪੈਸਾ ਕਮਾਉਣ ਨਹੀਂ, ਪੰਜਾਬ ਦੀ ਸੇਵਾ ਕਰਨ ਆਏ ਹਾਂ ਅਤੇ ਪੰਜਾਬੀ ਕਦੇ ਧੱਕਾ ਬਰਦਾਸ਼ਤ ਨਹੀਂ ਕਰਦੇ. 0 comments 0 FacebookTwitterPinterestEmail Gurdeep Singh previous post ਧੂਰੀ ਰੈਲੀ ਦੇ ਭਾਰੀ ਇਕੱਠ ਨੇ ਸਾਬਤ ਕਰ ਦਿੱਤਾ ਕਿ ਸਾਡੇ ਕੰਮਾਂ ਦੀ ਗੂੰਜ ਪੰਜਾਬ ਦੇ ਹਰ ਵਿਹੜੇ ‘ਚ ਹੈ… ਪਰਿਵਾਰ ਪਾਲਣ ਵਾਲੀ ਰਾਜਨੀਤੀ ਦਾ ਅੰਤ ਕਰਕੇ, ਅਸੀਂ ਪੰਜਾਬ ਨੂੰ ‘ਲਾਲ ਲਕੀਰ’ ਤੋਂ ਮੁਕਤ ਕਰਨ ਦਾ ਇਤਿਹਾਸਕ ਆਗਾਜ਼ ਕੀਤਾ ਹੈ… 4000 ਪਿੰਡਾਂ ਨੂੰ ਜਲਦ ਪੱਕੀਆਂ ਰਜਿਸਟਰੀਆਂ ਮਿਲਣਗੀਆਂ next post केंद्रीय गृह मंत्री श्री अमित शाह और हरियाणा के मुख्यमंत्री श्री नायब सिंह सैनी गुरुग्राम में आयोजित विकसित भारत संकल्प सभा के दौरान ऑनलाइन माध्यम से प्रधानमंत्री श्री नरेंद्र मोदी के संबोधन को सुनते हुए। साथ में हैं केंद्रीय सांख्यिकी एवं कार्यक्रम कार्यान्वयन राज्य मंत्री राव इंद्रजीत सिंह। You may also like ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੇ ਜਨਮ ਦਿਹਾੜੇ ਮੌਕੇ... October 7, 2026 केंद्रीय गृह मंत्री श्री अमित शाह और हरियाणा के... October 7, 2026 ਧੂਰੀ ਰੈਲੀ ਦੇ ਭਾਰੀ ਇਕੱਠ ਨੇ ਸਾਬਤ ਕਰ... October 7, 2026 एक कार्यकर्ता का जीवन संगठन को समर्पित रहता... October 7, 2026 ये आकाशवाणी है – आज मन की बात... October 7, 2026 ਪੰਜਾਬ ਦੀ ਹਰ ਮਾਂ ਅਤੇ ਭੈਣ ਦੀ ਪੁਕਾਰ... October 7, 2026 एयर मार्शल आशुतोष दीक्षित होंगे 29वें वायुसेना प्रमुख October 7, 2026 ਧੰਨਵਾਦ ਅਮਰਗੜ੍ਹ ਵਾਲਿਓ! October 7, 2026 माननीय केंद्रीय गृह एवं सहकारिता मंत्री श्री Amit... October 7, 2026 मुख्यमंत्री MYogiAdityanath जी ने आज लखनऊ के बक्शी... October 7, 2026 Leave a Comment Cancel Reply Save my name, email, and website in this browser for the next time I comment.