Punjab ਅੱਜ ਪੀ.ਏ.ਯੂ. ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਸਮਾਗਮ ‘ਚ 1 ਲੱਖ ਤੋਂ ਵੱਧ ਨੌਜਵਾਨਾਂ ਦੇ ਠਾਠਾਂ ਮਾਰਦੇ ਇਕੱਠ ਨੇ ਇਤਿਹਾਸ ਸਿਰਜਿਆ ਹੈ by Gurdeep Singh September 29, 2026 written by Gurdeep Singh September 29, 2026 11FacebookTwitterPinterestEmail ਇਸ ਵਿਸ਼ਾਲ ਇਕੱਠ ਨੇ ਸਾਬਤ ਕਰ ਦਿੱਤਾ ਕਿ ਸ਼ਹੀਦ ਭਗਤ ਸਿੰਘ ਜੀ ਦੀ ਸੋਚ ਅੱਜ ਵੀ ਸਾਡੇ ਨੌਜਵਾਨਾਂ ‘ਚ ਜ਼ਿੰਦਾ ਹੈ… ਨੌਜਵਾਨਾਂ ਦੇ ਇਸ ਜੋਸ਼ ਨੇ ਨਸ਼ਿਆਂ ਖ਼ਿਲਾਫ਼ ਇੱਕਜੁੱਟ ਹੋਣ ਦਾ ਵੱਡਾ ਸੁਨੇਹਾ ਦਿੱਤਾ ਹੈ… ਅੱਜ ਮਹਾਨ ਸ਼ਹੀਦ ਦੀ ਆਤਮਾ ਨੂੰ ਜ਼ਰੂਰ ਸਕੂਨ ਮਿਲਿਆ ਹੋਵੇਗਾ ਕਿ ਪੰਜਾਬ ਦੀ ਜਵਾਨੀ ਆਪਣੇ ਫ਼ਰਜ਼ਾਂ ਪ੍ਰਤੀ ਜਾਗਰੂਕ ਹੋ ਚੁੱਕੀ ਹੈ… ਅਸੀਂ ਸ਼ਹੀਦਾਂ ਦੀ ਸੋਚ ‘ਤੇ ਪਹਿਰਾ ਦਿੰਦਿਆਂ ਨਸ਼ਾ-ਮੁਕਤ ਤੇ ਭ੍ਰਿਸ਼ਟਾਚਾਰ-ਮੁਕਤ ਸਿਸਟਮ ਸਿਰਜ ਰਹੇ ਹਾਂ… ਇਸ ਇਨਕਲਾਬੀ ਜੋਤ ਨੂੰ ਅਸੀਂ ਕਦੇ ਬੁਝਣ ਨਹੀਂ ਦੇਵਾਂਗੇ ਅਤੇ ਰਲ-ਮਿਲ ਕੇ ਸ਼ਹੀਦਾਂ ਦੇ ਸੁਪਨਿਆਂ ਵਾਲਾ ਪੰਜਾਬ ਬਣਾਵਾਂਗੇ 0 comments 0 FacebookTwitterPinterestEmail Gurdeep Singh previous post ਚੰਡੀਗੜ੍ਹ ਵਿਖੇ, ਨਾਨਕਸਰ ਸੰਪ੍ਰਦਾਇ ਦੇ ਮੁਖੀ ਬਾਬਾ ਲੱਖਾ ਸਿੰਘ ਜੀ ਪਹੁੰਚੇ… ਉਨ੍ਹਾਂ ਨੇ ਸਾਡੀ ਸਰਕਾਰ ਵੱਲੋਂ ਪਾਸ ਕੀਤੇ ‘ਜਾਗਤ ਜੋਤ ਸਤਿਕਾਰ ਐਕਟ 2026’ ਦੀ ਸ਼ਲਾਘਾ ਕਰਦਿਆਂ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਓ ਭੇਂਟ ਕਰਕੇ ਆਸ਼ੀਰਵਾਦ ਦਿੱਤਾ next post ਅੱਜ ਚੰਡੀਗੜ੍ਹ ਵਿਖੇ ‘ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2026’ ਸਬੰਧੀ ਬਣਾਈ ਗਈ ਸਰਕਾਰੀ ਕਮੇਟੀ ਨਾਲ ਅਹਿਮ ਮੀਟਿੰਗ ਕੀਤੀ You may also like ਏਸ਼ੀਆਈ ਖੇਡਾਂ ‘ਚ ਭਾਰਤੀ ਮਹਿਲਾ ਹਾਕੀ ਟੀਮ ਨੇ... October 5, 2026 ਏਸ਼ੀਆਈ ਖੇਡਾਂ ‘ਚ ਭਾਰਤ ਦਾ ਤਿਰੰਗਾ ਇੱਕ ਵਾਰ... October 5, 2026 ਅੱਜ ਮਹਾਰਾਜਾ ਰਣਜੀਤ ਸਿੰਘ ਅਕੈਡਮੀ, ਫਿਲੌਰ ਵਿਖੇ ਪੰਜਾਬ... October 5, 2026 ਏਸ਼ੀਆਈ ਖੇਡਾਂ ‘ਚ ਭਾਰਤੀ ਪੁਰਸ਼ ਹਾਕੀ ਟੀਮ ਨੇ... October 5, 2026 ਅੱਜ ਪੰਜਾਬ ਕਲਾ ਪ੍ਰੀਸ਼ਦ, ਚੰਡੀਗੜ੍ਹ ਵੱਲੋਂ ਕਰਵਾਏ ਗਏ... October 5, 2026 ਬੱਚਿਆਂ ਦੇ ਭਵਿੱਖ ਨੂੰ ਰੋਸ਼ਨ ਕਰਨ ਅਤੇ ਬਿਹਤਰ... October 5, 2026 ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ... October 5, 2026 ਸ੍ਰੀ ਆਨੰਦਪੁਰ ਸਾਹਿਬ ਦੇ ਪਿੰਡ ਜਿੰਦਵੜੀ ਵਿਖੇ ਲੋਕਾਂ... October 5, 2026 हलाल सनातन विरोधी अवधारणा है : सरदार रवि... October 3, 2026 Invest Punjab welcomes the launch of CII Punjab... October 3, 2026 Leave a Comment Cancel Reply Save my name, email, and website in this browser for the next time I comment.