Home » ਅੱਜ ਪੰਜਾਬ ਕਲਾ ਪ੍ਰੀਸ਼ਦ, ਚੰਡੀਗੜ੍ਹ ਵੱਲੋਂ ਕਰਵਾਏ ਗਏ ਵਿਸ਼ੇਸ਼ ਸਮਾਗਮ ਵਿੱਚ ਸ਼ਿਰਕਿਤ ਕੀਤੀ ਅਤੇ ਕਿਤਾਬ ‘ਪੰਜਾਬ ਦਾ ਇਤਿਹਾਸ’ ਲੋਕ ਅਰਪਣ ਕਰਨ ਦਾ ਸੁਭਾਗ ਪ੍ਰਾਪਤ ਹੋਇਆ…

ਅੱਜ ਪੰਜਾਬ ਕਲਾ ਪ੍ਰੀਸ਼ਦ, ਚੰਡੀਗੜ੍ਹ ਵੱਲੋਂ ਕਰਵਾਏ ਗਏ ਵਿਸ਼ੇਸ਼ ਸਮਾਗਮ ਵਿੱਚ ਸ਼ਿਰਕਿਤ ਕੀਤੀ ਅਤੇ ਕਿਤਾਬ ‘ਪੰਜਾਬ ਦਾ ਇਤਿਹਾਸ’ ਲੋਕ ਅਰਪਣ ਕਰਨ ਦਾ ਸੁਭਾਗ ਪ੍ਰਾਪਤ ਹੋਇਆ…

by Gurdeep Singh

ਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਆਪਣੇ ਅਮੀਰ ਵਿਰਸੇ, ਕੁਰਬਾਨੀਆਂ ਅਤੇ ਸ਼ਾਨਾਮੱਤੇ ਇਤਿਹਾਸ ਨਾਲ ਜੋੜਨ ਲਈ ਇਹ ਇੱਕ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ… ਇਸ ਵੱਡੇ ਕਾਰਜ ਲਈ ਲੇਖਕਾਂ ਅਤੇ ਪੰਜਾਬ ਕਲਾ ਪ੍ਰੀਸ਼ਦ ਦੀ ਸਮੁੱਚੀ ਟੀਮ ਨੂੰ ਬਹੁਤ-ਬਹੁਤ ਮੁਬਾਰਕਾਂ। ਆਓ ਰਲ ਕੇ ਆਪਣੇ ਪੰਜਾਬ ਦੇ ਇਤਿਹਾਸ ਨੂੰ ਸੰਭਾਲੀਏ

You may also like

Leave a Comment