Home » ਅੱਜ ਪੰਜਾਬ ਦੇ ਕਰੀਬ 8 ਲੱਖ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਦੀਵਾਲੀ ਦਾ ਵੱਡਾ ਤੋਹਫ਼ਾ ਦਿੰਦਿਆਂ ਮਹਿੰਗਾਈ ਭੱਤੇ (DA) ‘ਚ 3% ਦਾ ਵਾਧਾ ਕੀਤਾ

ਅੱਜ ਪੰਜਾਬ ਦੇ ਕਰੀਬ 8 ਲੱਖ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਦੀਵਾਲੀ ਦਾ ਵੱਡਾ ਤੋਹਫ਼ਾ ਦਿੰਦਿਆਂ ਮਹਿੰਗਾਈ ਭੱਤੇ (DA) ‘ਚ 3% ਦਾ ਵਾਧਾ ਕੀਤਾ

by Gurdeep Singh

ਹੁਣ DA ਵਧ ਕੇ 53% ਹੋ ਗਿਆ ਹੈ, ਜਿਸ ਨਾਲ ਕੁਲ ਮੁਲਾਜ਼ਮਾਂ ਨੂੰ ਸਾਲਾਨਾ ਕਰੀਬ 3988 ਕਰੋੜ ਰੁਪਏ ਦਾ ਵਿੱਤੀ ਲਾਭ ਮਿਲੇਗਾ… ਮੁਲਾਜ਼ਮ ਸਾਡੀ ਸਰਕਾਰ ਦੀ ਰੀੜ੍ਹ ਦੀ ਹੱਡੀ ਹਨ ਅਤੇ ਅਸੀਂ ਉਨ੍ਹਾਂ ਦੀ ਭਲਾਈ, ਹੱਕਾਂ ਅਤੇ ਬਿਹਤਰੀ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ… ਸਮੂਹ ਮੁਲਾਜ਼ਮਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਦੀਵਾਲੀ ਦੀਆਂ ਬਹੁਤ-ਬਹੁਤ ਮੁਬਾਰਕਾਂ

You may also like

Leave a Comment