Home » ਅੱਜ ਪੰਜਾਬ ਦੇ ਸਕੂਲਾਂ ਤੋਂ ਆਏ ਹੋਣਹਾਰ ਵਿਦਿਆਰਥੀਆਂ ਨਾਲ ਬਹੁਤ ਹੀ ਵਧੀਆ ਤੇ ਨਿੱਘੀ ਮੁਲਾਕਾਤ ਹੋਈ… ਬੱਚਿਆਂ ਦੇ ਚਿਹਰਿਆਂ ਦੀ ਮੁਸਕਾਨ ਅਤੇ ਉਨ੍ਹਾਂ ਦੇ ਉੱਚੇ ਸੁਪਨਿਆਂ ਨੂੰ ਦੇਖ ਕੇ ਬਹੁਤ ਖੁਸ਼ੀ ਮਿਲੀ

ਅੱਜ ਪੰਜਾਬ ਦੇ ਸਕੂਲਾਂ ਤੋਂ ਆਏ ਹੋਣਹਾਰ ਵਿਦਿਆਰਥੀਆਂ ਨਾਲ ਬਹੁਤ ਹੀ ਵਧੀਆ ਤੇ ਨਿੱਘੀ ਮੁਲਾਕਾਤ ਹੋਈ… ਬੱਚਿਆਂ ਦੇ ਚਿਹਰਿਆਂ ਦੀ ਮੁਸਕਾਨ ਅਤੇ ਉਨ੍ਹਾਂ ਦੇ ਉੱਚੇ ਸੁਪਨਿਆਂ ਨੂੰ ਦੇਖ ਕੇ ਬਹੁਤ ਖੁਸ਼ੀ ਮਿਲੀ

by Gurdeep Singh

ਸਾਡੇ ਬੱਚੇ ਹੀ ਪੰਜਾਬ ਦਾ ਅਸਲੀ ਭਵਿੱਖ ਨੇ… ਸਾਡੀ ਸਰਕਾਰ ਦਾ ਮੁੱਖ ਟੀਚਾ ਇਨ੍ਹਾਂ ਨੂੰ ਵਿਸ਼ਵ-ਪੱਧਰੀ ਸਿੱਖਿਆ ਅਤੇ ਚੰਗਾ ਮਾਹੌਲ ਪ੍ਰਦਾਨ ਕਰਨਾ ਹੈ, ਤਾਂ ਜੋ ਇਹ ਪੜ੍ਹ-ਲਿਖ ਕੇ ਵੱਡੇ ਅਫ਼ਸਰ ਬਣਨ ਅਤੇ ਪੰਜਾਬ ਦਾ ਨਾਮ ਪੂਰੀ ਦੁਨੀਆ ‘ਚ ਰੌਸ਼ਨ ਕਰਨ… ਖੂਬ ਪੜ੍ਹੋ ਅਤੇ ਅੱਗੇ ਵਧੋ… ਮੇਰੀਆਂ ਦੁਆਵਾਂ ਹਮੇਸ਼ਾ ਤੁਹਾਡੇ ਨਾਲ ਨੇ.

You may also like

Leave a Comment