Punjab ਅੱਜ ਸ਼੍ਰੋਮਣੀ ਅਕਾਲੀ ਦਲ ਦੀ ਡੋਰ-ਟੂ-ਡੋਰ ਮੁਹਿੰਮ ਦੌਰਾਨ ਖਨੌਰੀ ਵਿਖੇ ਮਿਲਿਆ ਹਰ ਪਰਿਵਾਰ ਦਾ ਨਿੱਘ, ਪਿਆਰ ਅਤੇ ਸਤਿਕਾਰ ਮੇਰੇ ਲਈ ਅਮੁੱਲੀ ਪੂੰਜੀ ਹੈ। by Gurdeep Singh October 9, 2026 written by Gurdeep Singh October 9, 2026 14FacebookTwitterPinterestEmail ਦਿਲੋਂ ਧੰਨਵਾਦ ਛੋਟੇ ਵੀਰ ਸਤਗੁਰ ਸਿੰਘ ਬਾਂਗੜ ਅਤੇ ਉਹਨਾਂ ਦੀ ਟੀਮ ਦਾ, ਜਿਨ੍ਹਾਂ ਨੇ ਇੱਕ ਛੋਟੀ ਜਿਹੀ ਬੈਠਕ ਨੂੰ ਵਿਸ਼ਾਲ ਰੈਲੀ ਦਾ ਰੂਪ ਦੇ ਦਿੱਤਾ। ਇਸ ਜੋਸ਼ ਅਤੇ ਜਜ਼ਬੇ ਨੂੰ ਵੇਖ ਕੇ ਮੈਂ ਯਕੀਨ ਨਾਲ ਕਹਿ ਸਕਦਾ ਹਾਂ ਕਿ ਪੰਜਾਬੀਆਂ ਨੇ 2027 ਵਿੱਚ ਆਪਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਨਾਉਣ ਦਾ ਫ਼ੈਸਲਾ ਕਰ ਲਿਆ ਹੈ। 0 comments 1 FacebookTwitterPinterestEmail Gurdeep Singh previous post ਜ਼ਿਲ੍ਹਾ ਸੈਨਿਕ ਬੋਰਡ ਰੂਪਨਗਰ ਦੀ ਤਿਮਾਹੀ ਮੀਟਿੰਗ ਅੱਜ ਡਿਪਟੀ ਕਮਿਸ਼ਨਰ ਰੂਪਨਗਰ ਅਤੇ ਉਪ ਪ੍ਰਧਾਨ ਜ਼ਿਲ੍ਹਾ ਸੈਨਿਕ ਬੋਰਡ ਸ਼੍ਰੀ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਖੇ ਹੋਈ। next post ਅੱਜ ਲਹਿਰਾਗਾਗਾ ਵਿਖੇ ਬੀਬੀ ਬਲਵਿੰਦਰ ਕੌਰ ਜੀ, ਸਾਬਕਾ ਪ੍ਰਧਾਨ ਨਗਰ ਕੌਂਸਲ ਲਹਿਰਾਗਾਗਾ, ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਵੱਲੋਂ ਦਿੱਤੇ ਪਿਆਰ ਅਤੇ ਸਤਿਕਾਰ ਲਈ ਹਮੇਸ਼ਾ ਰਿਣੀ ਰਹਾਂਗਾ। You may also like ਪੰਜਾਬ ਵਿੱਚ ਨਸ਼ੇ ਦੀ ਓਵਰਡੋਜ਼ ਨਾਲ ਹੋਣ ਵਾਲੀਆਂ... October 29, 2026 ਖਰੜ ਤੋਂ ਮਾਵਾਂ ਧੀਆਂ ਦੀ ਲਲਕਾਰ ਦੀ ਗੂੰਜ-ਹਰਸਿਮਰਤ... October 29, 2026 ਹਲਕਾ ਮਜੀਠਾ ਦੇ ਪਿੰਡ ਜੌਹਲ ਤੋਂ ਸ. ਕਰਤਾਰ... October 29, 2026 ਜਲੰਧਰ ਜ਼ਿਲ੍ਹੇ ਦੇ ਹਲਕਾ ਨਕੋਦਰ ਦੇ ਪਿੰਡ ਸਰੀਂਹ... October 29, 2026 ਜਲੰਧਰ ਵਿਖੇ ‘ਏਸ਼ੀਅਨ ਚੈਂਪੀਅਨਜ਼ ਟਰਾਫੀ’ ਲਈ ਪਹੁੰਚੇ ਡੈਲੀਗੇਸ਼ਨ... October 29, 2026 ਸ੍ਰਿਸ਼ਟੀ ਕਰਤਾ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ... October 28, 2026 ਪੰਜਾਬ ਕਾਂਗਰਸ ਭਵਨ, ਚੰਡੀਗੜ੍ਹ October 28, 2026 ਪੰਜਾਬ ਕਾਂਗਰਸ ਭਵਨ, ਚੰਡੀਗੜ੍ਹ October 28, 2026 ਦਿੱਲੀ ਦੇ ਧਾੜਵੀਆਂ ਦੀ ‘ਲੈਂਡ ਪੂਲਿੰਗ ਨੀਤੀ’ ਨੂੰ... October 28, 2026 ਪੰਜਾਬ ਕਾਂਗਰਸ ਭਵਨ, ਚੰਡੀਗੜ੍ਹ October 28, 2026 Leave a Comment Cancel Reply Save my name, email, and website in this browser for the next time I comment.