Punjab ਉੜਮੁੜ ਟਾਂਡਾ, ਹੁਸ਼ਿਆਰਪੁਰ by Gurdeep Singh October 19, 2026 written by Gurdeep Singh October 19, 2026 5FacebookTwitterPinterestEmail ਅੱਜ ਸ. ਬਲਵਿੰਦਰ ਸਿੰਘ ਜੀ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਦੁੱਖ ਸਾਂਝਾ ਕੀਤਾ। ਜਨਵਰੀ 2026 ਵਿੱਚ ਆਮ ਆਦਮੀ ਪਾਰਟੀ ਦੇ ਸਮਰਥਕ ਬਲਵਿੰਦਰ ਸਿੰਘ ਦਾ ਆਪਣੀ ਹਾਰਡਵੇਅਰ ਦੀ ਦੁਕਾਨ ’ਤੇ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਨਾਲ ਜੁੜੇ ਐੱਸ.ਐੱਚ.ਓ. ਦਾ ਨਾਮ ਐੱਫ.ਬੀ.ਆਈ. ਦੀ ਕਾਰਵਾਈ ਵਿੱਚ ਸਾਹਮਣੇ ਆਉਣਾ ਵੀ ਬੇਹੱਦ ਗੰਭੀਰ ਮਾਮਲਾ ਹੈ। ਜਦੋਂ ਆਮ ਆਦਮੀ ਪਾਰਟੀ ਦੇ ਆਪਣੇ ਹੀ ਸਮਰਥਕ ਦੀ ਹੱਤਿਆ ਹੋ ਜਾਵੇ ਅਤੇ ਮਾਮਲੇ ਵਿੱਚ ਪੁਲਿਸ ਅਧਿਕਾਰੀ ਦਾ ਨਾਮ ਵੀ ਸਾਹਮਣੇ ਆਵੇ, ਤਾਂ ਸਰਕਾਰ ਦੀ ਜਵਾਬਦੇਹੀ ਹੋਰ ਵੀ ਵੱਧ ਜਾਂਦੀ ਹੈ। ਇਸ ਪੂਰੇ ਮਾਮਲੇ ਦੀ ਨਿਰਪੱਖ ਅਤੇ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ ਅਤੇ ਦੋਸ਼ੀਆਂ ਦੀ ਜਵਾਬਦੇਹੀ ਤੈਅ ਕਰਕੇ ਠੋਸ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। 0 comments 0 FacebookTwitterPinterestEmail Gurdeep Singh previous post ਜਲੰਧਰ next post ਜਲੰਧਰ You may also like ਡੋਰ-ਟੂ-ਡੋਰ ਮੁਹਿੰਮ, ਪਿੰਡ ਲੱਕੜਵਾਲਾ, ਹਲਕਾ ਮਲੋਟ October 19, 2026 आप-दा सरकार ने पंजाब को नशे के गर्त... October 19, 2026 Mohali is the place for GCCs. October 19, 2026 9th CII Manufacturing Excellence Exposition | 13–14 October... October 19, 2026 Positioning Mohali as the Next Technology Hub! October 19, 2026 ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ੍ਰੀ ਅੰਮ੍ਰਿਤਸਰ... October 19, 2026 ਲਹਿਰਾਗਾਗਾ ਵਿਖੇ ਵਾਪਰੇ ਦਰਦਨਾਕ ਹਾਦਸੇ ਤੋਂ ਬੇਹੱਦ ਦੁਖੀ... October 19, 2026 ਲੁਧਿਆਣਾ October 19, 2026 ਮੀਡੀਆ ਜਗਤ ਨਾਲ ਵਿਚਾਰ-ਵਟਾਂਦਰੇ ਤਹਿਤ ਚੰਡੀਗੜ੍ਹ ਵਿਖੇ ਵੱਖ-ਵੱਖ... October 19, 2026 ਕਾਂਗਰਸ ਭਵਨ, ਜਲੰਧਰ October 19, 2026 Leave a Comment Cancel Reply Save my name, email, and website in this browser for the next time I comment.