ChandigarhLatestPunjabSports ਏਸ਼ੀਅਨ ਖੇਡਾਂ 2026 ‘ਚ ਈਰਾਨ ਨੂੰ ਹਰਾ ਕੇ ਸੋਨ ਤਗਮਾ ਜਿੱਤਣ ਵਾਲੀ ਭਾਰਤੀ ਮਹਿਲਾ ਕਬੱਡੀ ਟੀਮ ਨੂੰ ਬਹੁਤ-ਬਹੁਤ ਮੁਬਾਰਕਾਂ by Gurdeep Singh September 29, 2026 written by Gurdeep Singh September 29, 2026 10FacebookTwitterPinterestEmail ਸਾਡੀਆਂ ਧੀਆਂ ਨੇ ਏਸ਼ੀਆਈ ਖੇਡਾਂ ‘ਚ ਚੌਥੀ ਵਾਰ ਗੋਲਡ ਜਿੱਤ ਕੇ ਇਤਿਹਾਸ ਰਚਿਆ ਹੈ… ਮਾਂ ਖੇਡ ਕਬੱਡੀ ‘ਚ ਧੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਨੇ ਪੂਰੇ ਦੇਸ਼ ਦਾ ਸਿਰ ਫ਼ਖ਼ਰ ਨਾਲ ਉੱਚਾ ਕਰ ਦਿੱਤਾ ਹੈ… ਸਾਨੂੰ ਸਾਡੀਆਂ ਧੀਆਂ ‘ਤੇ ਬਹੁਤ ਮਾਣ ਹੈ… ਸਾਡੀ ਸਰਕਾਰ ਖਿਡਾਰੀਆਂ ਨੂੰ ਹਰ ਵਿਸ਼ਵ ਪੱਧਰੀ ਸਹੂਲਤ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ… ਆਓ ਰਲ ਕੇ ਆਪਣੀ ਮਾਂ-ਖੇਡ ਨੂੰ ਹੋਰ ਅੱਗੇ ਵਧਾਈਏ ਅਤੇ ਆਪਣਾ ‘ਰੰਗਲਾ ਪੰਜਾਬ’ ਮੁੜ ਸਿਰਜੀਏ 0 comments 0 FacebookTwitterPinterestEmail Gurdeep Singh previous post ਅੱਜ ਚੰਡੀਗੜ੍ਹ ਵਿਖੇ ‘ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2026’ ਸਬੰਧੀ ਬਣਾਈ ਗਈ ਸਰਕਾਰੀ ਕਮੇਟੀ ਨਾਲ ਅਹਿਮ ਮੀਟਿੰਗ ਕੀਤੀ next post ਏਸ਼ੀਆਈ ਖੇਡਾਂ ਵਿੱਚ ਰੋਇੰਗ ਦੇ Double Sculls ਮੁਕਾਬਲੇ ‘ਚ ਪੰਜਾਬ ਦੇ ਗੱਭਰੂ ਸਤਨਾਮ ਸਿੰਘ ਅਤੇ ਉਨ੍ਹਾਂ ਦੇ ਸਾਥੀ ਸਲਮਾਨ ਖਾਨ ਨੇ ਕਾਂਸੀ ਦਾ ਤਮਗਾ (Bronze Medal) ਜਿੱਤ ਕੇ ਪੂਰੇ ਦੇਸ਼ ਅਤੇ ਪੰਜਾਬ ਦਾ ਮਾਣ ਵਧਾਇਆ ਹੈ You may also like ਏਸ਼ੀਆਈ ਖੇਡਾਂ ‘ਚ ਭਾਰਤੀ ਮਹਿਲਾ ਹਾਕੀ ਟੀਮ ਨੇ... October 5, 2026 ਏਸ਼ੀਆਈ ਖੇਡਾਂ ‘ਚ ਭਾਰਤ ਦਾ ਤਿਰੰਗਾ ਇੱਕ ਵਾਰ... October 5, 2026 ਅੱਜ ਮਹਾਰਾਜਾ ਰਣਜੀਤ ਸਿੰਘ ਅਕੈਡਮੀ, ਫਿਲੌਰ ਵਿਖੇ ਪੰਜਾਬ... October 5, 2026 ਏਸ਼ੀਆਈ ਖੇਡਾਂ ‘ਚ ਭਾਰਤੀ ਪੁਰਸ਼ ਹਾਕੀ ਟੀਮ ਨੇ... October 5, 2026 ਅੱਜ ਪੰਜਾਬ ਕਲਾ ਪ੍ਰੀਸ਼ਦ, ਚੰਡੀਗੜ੍ਹ ਵੱਲੋਂ ਕਰਵਾਏ ਗਏ... October 5, 2026 ਬੱਚਿਆਂ ਦੇ ਭਵਿੱਖ ਨੂੰ ਰੋਸ਼ਨ ਕਰਨ ਅਤੇ ਬਿਹਤਰ... October 5, 2026 ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ... October 5, 2026 ਸ੍ਰੀ ਆਨੰਦਪੁਰ ਸਾਹਿਬ ਦੇ ਪਿੰਡ ਜਿੰਦਵੜੀ ਵਿਖੇ ਲੋਕਾਂ... October 5, 2026 हरियाणा के मुख्यमंत्री श्री नायब सिंह सैनी नई दिल्ली... October 5, 2026 हवन-यज्ञ और कृष्ण-सुदामा प्रसंग के साथ श्रीमद्भागवत कथा... October 5, 2026 Leave a Comment Cancel Reply Save my name, email, and website in this browser for the next time I comment.