Punjab ਕਾਂਗਰਸ ਭਵਨ, ਜਲੰਧਰ by Gurdeep Singh October 19, 2026 written by Gurdeep Singh October 19, 2026 5FacebookTwitterPinterestEmail ਬੀਤੀ ਸ਼ਾਮ ਪੰਜਾਬ ਕਾਂਗਰਸ ਦੇ ਇੰਚਾਰਜ ਸ੍ਰੀ ਸਚਿਨ ਪਾਇਲਟ ਜੀ, ਸ਼ਹਿਰੀ ਪ੍ਰਧਾਨ ਸ੍ਰੀ ਰਜਿੰਦਰ ਬੇਰੀ ਜੀ, ਦਿਹਾਤੀ ਪ੍ਰਧਾਨ ਸ. ਹਰਦੇਵ ਸਿੰਘ ਲਾਡੀ ਜੀ ਅਤੇ ਹੋਰ ਅਹੁਦੇਦਾਰਾਂ ਤੇ ਵਰਕਰਾਂ ਨਾਲ ਜਲੰਧਰ ਕਾਂਗਰਸ ਦਫ਼ਤਰ ਵਿਖੇ ਮੀਟਿੰਗ ਕੀਤੀ। ਇਸ ਦੌਰਾਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਅਤੇ ਅਗਲੀ ਰਣਨੀਤੀ ਬਾਰੇ ਵਿਚਾਰ-ਵਟਾਂਦਰਾ ਕੀਤਾ। 0 comments 0 FacebookTwitterPinterestEmail Gurdeep Singh previous post ਜਲੰਧਰ next post ਮੀਡੀਆ ਜਗਤ ਨਾਲ ਵਿਚਾਰ-ਵਟਾਂਦਰੇ ਤਹਿਤ ਚੰਡੀਗੜ੍ਹ ਵਿਖੇ ਵੱਖ-ਵੱਖ ਪੱਤਰਕਾਰ ਸਾਥੀਆਂ ਨਾਲ ਅਤੇ ਜਲੰਧਰ ਵਿੱਚ ਅਜੀਤ ਤੇ ਪੰਜਾਬ ਕੇਸਰੀ ਦੇ ਦਫ਼ਤਰਾਂ ਵਿਖੇ ਮੁਲਾਕਾਤਾਂ ਕੀਤੀਆਂ। ਇਸ ਦੌਰਾਨ ਮੀਡੀਆ ਜਗਤ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨਾਲ ਵਿਚਾਰ ਸਾਂਝੇ ਕੀਤੇ। You may also like ਡੋਰ-ਟੂ-ਡੋਰ ਮੁਹਿੰਮ, ਪਿੰਡ ਲੱਕੜਵਾਲਾ, ਹਲਕਾ ਮਲੋਟ October 19, 2026 आप-दा सरकार ने पंजाब को नशे के गर्त... October 19, 2026 Mohali is the place for GCCs. October 19, 2026 9th CII Manufacturing Excellence Exposition | 13–14 October... October 19, 2026 Positioning Mohali as the Next Technology Hub! October 19, 2026 ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ੍ਰੀ ਅੰਮ੍ਰਿਤਸਰ... October 19, 2026 ਲਹਿਰਾਗਾਗਾ ਵਿਖੇ ਵਾਪਰੇ ਦਰਦਨਾਕ ਹਾਦਸੇ ਤੋਂ ਬੇਹੱਦ ਦੁਖੀ... October 19, 2026 ਲੁਧਿਆਣਾ October 19, 2026 ਮੀਡੀਆ ਜਗਤ ਨਾਲ ਵਿਚਾਰ-ਵਟਾਂਦਰੇ ਤਹਿਤ ਚੰਡੀਗੜ੍ਹ ਵਿਖੇ ਵੱਖ-ਵੱਖ... October 19, 2026 ਜਲੰਧਰ October 19, 2026 Leave a Comment Cancel Reply Save my name, email, and website in this browser for the next time I comment.