ChandigarhLatestPunjab ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਖਿਲਾਫ਼ ਦਰਜ਼ ਕੀਤੀ FIR ਦੀ ਮੈਂ ਸਖ਼ਤ ਨਿੰਦਾ ਕਰਦਾ ਹਾਂ। by Gurdeep Singh October 6, 2026 written by Gurdeep Singh October 6, 2026 16FacebookTwitterPinterestEmail ਪੰਜਾਬ ਦੀਆਂ ਸਰਕਾਰੀ ਕੋਠੀਆਂ ਦੀ ਗੈਰ-ਕਾਨੂੰਨੀ ਵਰਤੋਂ ’ਤੇ ਸਵਾਲ ਚੁੱਕਣਾ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਦਾ ਕਾਰਨ ਨਹੀਂ ਬਣ ਸਕਦਾ। ਲੋਕਾਂ ਦੇ ਪੈਸੇ ਅਤੇ ਸਰਕਾਰੀ ਜਾਇਦਾਦ ਨਾਲ ਜੁੜੇ ਮਾਮਲਿਆਂ ਵਿੱਚ ਜਵਾਬਦੇਹੀ ਤੈਅ ਹੋਣੀ ਚਾਹੀਦੀ ਹੈ। ਇਸ ਦੀ ਬਜਾਏ, ਪੰਜਾਬ ਤੋਂ ਬਾਹਰਲੇ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਸਰਕਾਰੀ ਰਿਹਾਇਸ਼ਾਂ ’ਤੇ ਨਿਯਮਾਂ ਦੀ ਉਲੰਘਣਾ ਕਰਕੇ ਕੀਤੇ ਕਬਜ਼ਿਆਂ ਦੀ DGP ਵੱਲੋਂ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਅਤੇ ਜਿੱਥੇ ਵੀ ਨਿਯਮਾਂ ਦੀ ਉਲੰਘਣਾ ਮਿਲੇ, ਉੱਥੇ FIR ਦਰਜ਼ ਕਰਕੇ ਕਾਰਵਾਈ ਹੋਵੇ। ਪੁਲਿਸ ਕੇਸਾਂ ਅਤੇ ਧਮਕੀਆਂ ਨਾਲ ਕਾਂਗਰਸ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ। ਪੰਜਾਬ ਵਿੱਚ ਜਨਤਕ ਜਵਾਬਦੇਹੀ ’ਤੇ ਸਵਾਲ ਪੁੱਛਣ ਤੋਂ ਕਿਸੇ ਨੂੰ ਰੋਕਿਆ ਨਹੀਂ ਜਾ ਸਕਦਾ। ਪੂਰੀ ਕਾਂਗਰਸ ਪਾਰਟੀ ਸੁਖਪਾਲ ਸਿੰਘ ਖਹਿਰਾ ਜੀ ਦੇ ਨਾਲ ਡਟ ਕੇ ਖੜ੍ਹੀ ਹੈ 0 comments 0 FacebookTwitterPinterestEmail Gurdeep Singh previous post ਅੱਜ ਦਿੱਲੀ ਵਿਖੇ ਪੰਜਾਬ ਭਵਨ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵਨਿਯੁਕਤ ਪ੍ਰਧਾਨ ਸ੍ਰ ਪ੍ਰਗਟ ਸਿੰਘ ਜੀ ਨੂੰ ਪੰਜਾਬ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਬੁੱਕੇ ਦੇਕੇ ਸਨਮਾਨਿਤ ਕੀਤਾ ਗਿਆ। next post ਅੱਜ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਜੀ ਦੀ ਧਰਮਪਤਨੀ ਸ੍ਰੀਮਤੀ ਗੁਰਸ਼ਰਨ ਕੌਰ ਜੀ ਨਾਲ ਮੁਲਾਕਾਤ ਕੀਤੀ। ਉਨ੍ਹਾਂ ਤੋਂ ਅਸ਼ੀਰਵਾਦ ਲਿਆ ਅਤੇ ਸਰਦਾਰ ਮਨਮੋਹਨ ਸਿੰਘ ਜੀ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਭੇਂਟ ਕੀਤੀ। You may also like ਪੰਜਾਬ ਵਿੱਚ ਨਸ਼ੇ ਦੀ ਓਵਰਡੋਜ਼ ਨਾਲ ਹੋਣ ਵਾਲੀਆਂ... October 29, 2026 ਖਰੜ ਤੋਂ ਮਾਵਾਂ ਧੀਆਂ ਦੀ ਲਲਕਾਰ ਦੀ ਗੂੰਜ-ਹਰਸਿਮਰਤ... October 29, 2026 ਹਲਕਾ ਮਜੀਠਾ ਦੇ ਪਿੰਡ ਜੌਹਲ ਤੋਂ ਸ. ਕਰਤਾਰ... October 29, 2026 ਜਲੰਧਰ ਜ਼ਿਲ੍ਹੇ ਦੇ ਹਲਕਾ ਨਕੋਦਰ ਦੇ ਪਿੰਡ ਸਰੀਂਹ... October 29, 2026 ਜਲੰਧਰ ਵਿਖੇ ‘ਏਸ਼ੀਅਨ ਚੈਂਪੀਅਨਜ਼ ਟਰਾਫੀ’ ਲਈ ਪਹੁੰਚੇ ਡੈਲੀਗੇਸ਼ਨ... October 29, 2026 चंडीगढ़ की डॉ. रितु नांगिया ने छठे भारतीय... October 29, 2026 वाल्मीकि दयावान प्रभु जी मेरे अवगुण चित ना... October 29, 2026 भवन विद्यालय के वार्षिक मेगा फेट ‘एनचांटे ’26’... October 29, 2026 इनर व्हील क्लब चण्डीगढ़ सिटी ब्यूटीफुल ने हर्षोल्लास... October 29, 2026 सीटीयू यूनियन के चुनाव इस बार शेर और... October 29, 2026 Leave a Comment Cancel Reply Save my name, email, and website in this browser for the next time I comment.