Punjab ਚੰਡੀਗੜ੍ਹ ਵਿਖੇ, ਨਾਨਕਸਰ ਸੰਪ੍ਰਦਾਇ ਦੇ ਮੁਖੀ ਬਾਬਾ ਲੱਖਾ ਸਿੰਘ ਜੀ ਪਹੁੰਚੇ… ਉਨ੍ਹਾਂ ਨੇ ਸਾਡੀ ਸਰਕਾਰ ਵੱਲੋਂ ਪਾਸ ਕੀਤੇ ‘ਜਾਗਤ ਜੋਤ ਸਤਿਕਾਰ ਐਕਟ 2026’ ਦੀ ਸ਼ਲਾਘਾ ਕਰਦਿਆਂ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਓ ਭੇਂਟ ਕਰਕੇ ਆਸ਼ੀਰਵਾਦ ਦਿੱਤਾ by Gurdeep Singh September 29, 2026 written by Gurdeep Singh September 29, 2026 10FacebookTwitterPinterestEmail ਮੈਂ ਬਾਬਾ ਜੀ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ… ਸ਼ਬਦ ਗੁਰੂ, ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪੂਰਨ ਮਾਣ-ਸਤਿਕਾਰ ਅਤੇ ਮਰਿਆਦਾ ਕਾਇਮ ਰੱਖਣਾ ਸਾਡੀ ਸਰਕਾਰ ਦਾ ਮੁੱਢਲਾ ਫ਼ਰਜ਼ ਹੈ… ਸਾਡੀ ਸਰਕਾਰ ਗੁਰੂਆਂ-ਪੀਰਾਂ ਦੇ ਦਰਸਾਏ ਮਾਰਗ ‘ਤੇ ਚੱਲਦਿਆਂ ਸੂਬੇ ਦੀ ਤਰੱਕੀ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਪੂਰੀ ਤਰ੍ਹਾਂ ਵਚਨਬੱਧ ਹੈ 0 comments 0 FacebookTwitterPinterestEmail Gurdeep Singh previous post Exploring Punjab’s Emerging Technology & GCC Opportunities with CLAAS next post ਅੱਜ ਪੀ.ਏ.ਯੂ. ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਸਮਾਗਮ ‘ਚ 1 ਲੱਖ ਤੋਂ ਵੱਧ ਨੌਜਵਾਨਾਂ ਦੇ ਠਾਠਾਂ ਮਾਰਦੇ ਇਕੱਠ ਨੇ ਇਤਿਹਾਸ ਸਿਰਜਿਆ ਹੈ You may also like ਏਸ਼ੀਆਈ ਖੇਡਾਂ ‘ਚ ਭਾਰਤੀ ਮਹਿਲਾ ਹਾਕੀ ਟੀਮ ਨੇ... October 5, 2026 ਏਸ਼ੀਆਈ ਖੇਡਾਂ ‘ਚ ਭਾਰਤ ਦਾ ਤਿਰੰਗਾ ਇੱਕ ਵਾਰ... October 5, 2026 ਅੱਜ ਮਹਾਰਾਜਾ ਰਣਜੀਤ ਸਿੰਘ ਅਕੈਡਮੀ, ਫਿਲੌਰ ਵਿਖੇ ਪੰਜਾਬ... October 5, 2026 ਏਸ਼ੀਆਈ ਖੇਡਾਂ ‘ਚ ਭਾਰਤੀ ਪੁਰਸ਼ ਹਾਕੀ ਟੀਮ ਨੇ... October 5, 2026 ਅੱਜ ਪੰਜਾਬ ਕਲਾ ਪ੍ਰੀਸ਼ਦ, ਚੰਡੀਗੜ੍ਹ ਵੱਲੋਂ ਕਰਵਾਏ ਗਏ... October 5, 2026 ਬੱਚਿਆਂ ਦੇ ਭਵਿੱਖ ਨੂੰ ਰੋਸ਼ਨ ਕਰਨ ਅਤੇ ਬਿਹਤਰ... October 5, 2026 ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ... October 5, 2026 ਸ੍ਰੀ ਆਨੰਦਪੁਰ ਸਾਹਿਬ ਦੇ ਪਿੰਡ ਜਿੰਦਵੜੀ ਵਿਖੇ ਲੋਕਾਂ... October 5, 2026 हलाल सनातन विरोधी अवधारणा है : सरदार रवि... October 3, 2026 Invest Punjab welcomes the launch of CII Punjab... October 3, 2026 Leave a Comment Cancel Reply Save my name, email, and website in this browser for the next time I comment.