LatestNationalPunjab ਚੰਡੀਗੜ੍ਹ ਵਿਖੇ ਬਟਾਲਾ ‘ਚ ਚੱਲ ਰਹੇ ‘ਧਰਮ ਯੁੱਧ ਮੋਰਚੇ’ ਦੇ ਆਗੂ ਗੁਰਪ੍ਰੀਤ ਸਿੰਘ ਖਾਲਸਾ ਜੀ ਨਾਲ ਇੱਕ ਅਹਿਮ ਮੀਟਿੰਗ ਕੀਤੀ… ਸਿੱਖ ਪੰਥ ਨਾਲ ਜੁੜੇ ਅਹਿਮ ਮਸਲਿਆਂ ‘ਤੇ ਖੁੱਲ੍ਹ ਕੇ ਵਿਚਾਰ-ਚਰਚਾ ਹੋਈ by Gurdeep Singh October 6, 2026 written by Gurdeep Singh October 6, 2026 24FacebookTwitterPinterestEmail ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀਆਂ ਪਿਛਲੇ ਕਈ ਸਾਲਾਂ ਤੋਂ ਰੁਕੀਆਂ ਹੋਈਆਂ ਚੋਣਾਂ ਬਿਨਾਂ ਕਿਸੇ ਦੇਰੀ ਤੋਂ ਜਲਦ ਕਰਵਾਉਣ ਦੀ ਮੰਗ ‘ਤੇ ਅਸੀਂ ਪੂਰੀ ਤਰ੍ਹਾਂ ਗੰਭੀਰ ਹਾਂ… ਸ੍ਰੀ ਆਨੰਦਪੁਰ ਸਾਹਿਬ ਵਿਖੇ ਵਾਪਰੀ ਦੁਖਦਾਈ ਘਟਨਾ ‘ਤੇ ਗਹਿਰਾ ਦੁੱਖ ਪ੍ਰਗਟ ਕਰਦਿਆਂ, ਮਾਮਲੇ ਦੀ ਡੂੰਘਾਈ ਨਾਲ ਜਾਂਚ ਲਈ ਤੁਰੰਤ SIT ਗਠਿਤ ਕਰਨ ਦਾ ਭਰੋਸਾ ਦਿੱਤਾ ਹੈ… ਜਾਂਚ ਜਲਦ ਪੂਰੀ ਕਰਕੇ ਦੋਸ਼ੀਆਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ… ਸਾਡੀ ਸਰਕਾਰ ਹਰ ਪੰਥਕ ਮਸਲੇ ਦੇ ਜਲਦ ਅਤੇ ਢੁੱਕਵੇਂ ਹੱਲ ਲਈ ਵਚਨਬੱਧ ਹੈ 0 comments 0 FacebookTwitterPinterestEmail Gurdeep Singh previous post ਅੱਜ ਚੰਡੀਗੜ੍ਹ ਏਅਰਪੋਰਟ ਵਿਖੇ ਦੇਸ਼ ਦੇ ਮਾਨਯੋਗ ਰਾਸ਼ਟਰਪਤੀ ਸ੍ਰੀਮਤੀ ਦ੍ਰੌਪਦੀ ਮੁਰਮੂ ਜੀ ਦਾ ਪੰਜਾਬ ਪਹੁੰਚਣ ‘ਤੇ ਨਿੱਘਾ ਸਵਾਗਤ ਕੀਤਾ next post ਬੰਦੀ ਸਿੰਘ ਇਨਸਾਫ਼ ਮੋਰਚੇ ਵੱਲੋਂ ਬਣਾਈ ਗਈ 4 ਮੈਂਬਰੀ ਕਮੇਟੀ (ਸ. ਗੁਰਦੀਪ ਸਿੰਘ ਬਠਿੰਡਾ, ਐਡਵੋਕੇਟ ਜਸਪਾਲ ਸਿੰਘ ਮੰਝਪੁਰ, ਸ. ਪਾਲ ਸਿੰਘ ਫਰਾਂਸ ਅਤੇ ਸ. ਬਲਵਿੰਦਰ ਪਾਲ ਸਿੰਘ) ਨਾਲ ਅਹਿਮ ਮੀਟਿੰਗ ਹੋਈ. You may also like H.S.H Hereditary Prince Alois और H.R.H Hereditary Princess... October 28, 2026 ਸ੍ਰਿਸ਼ਟੀ ਕਰਤਾ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ... October 28, 2026 ਪੰਜਾਬ ਕਾਂਗਰਸ ਭਵਨ, ਚੰਡੀਗੜ੍ਹ October 28, 2026 ਪੰਜਾਬ ਕਾਂਗਰਸ ਭਵਨ, ਚੰਡੀਗੜ੍ਹ October 28, 2026 ਦਿੱਲੀ ਦੇ ਧਾੜਵੀਆਂ ਦੀ ‘ਲੈਂਡ ਪੂਲਿੰਗ ਨੀਤੀ’ ਨੂੰ... October 28, 2026 ਪੰਜਾਬ ਕਾਂਗਰਸ ਭਵਨ, ਚੰਡੀਗੜ੍ਹ October 28, 2026 ਪੰਜਾਬ ਵਿੱਚ ਨਸ਼ੇ ਦੀ ਓਵਰਡੋਜ਼ ਨਾਲ ਹੋਣ ਵਾਲੀਆਂ... October 28, 2026 ਪੰਜਾਬ ਵਿੱਚ ਨਸ਼ੇ ਦੀ ਓਵਰਡੋਜ਼ ਨਾਲ ਹੋਣ ਵਾਲੀਆਂ... October 28, 2026 ਅੱਜ ਅੰਮ੍ਰਿਤਸਰ ਵਿਖੇ ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਦੇ... October 28, 2026 ਦੀਨ-ਦੁਖੀਆਂ ਦੇ ਸਹਾਰੇ ਅਤੇ ਪਵਿੱਤਰ ਨਗਰੀ ਸ੍ਰੀ ਅੰਮ੍ਰਿਤਸਰ... October 28, 2026 Leave a Comment Cancel Reply Save my name, email, and website in this browser for the next time I comment.