Punjab ਦਿੱਗਜ ਅਦਾਕਾਰ ਨਾਨਾ ਪਾਟੇਕਰ ਜੀ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਡੂੰਘਾ ਦੁੱਖ ਹੋਇਆ… by Gurdeep Singh October 9, 2026 written by Gurdeep Singh October 9, 2026 16FacebookTwitterPinterestEmail ਯਕੀਨ ਕਰਨਾ ਬਹੁਤ ਔਖਾ ਹੈ ਕਿ ਉਹ ਹੁਣ ਸਾਡੇ ਵਿਚਕਾਰ ਨਹੀਂ ਰਹੇ… ਉਨ੍ਹਾਂ ਨੇ ਸਿਰਫ਼ ਅਦਾਕਾਰੀ ਨਹੀਂ ਕੀਤੀ, ਸਗੋਂ ਆਪਣੇ ਹਰ ਕਿਰਦਾਰ ਨੂੰ ਸੱਚਮੁੱਚ ਜੀਵਿਆ ਹੈ… 90 ਦੇ ਦਹਾਕੇ ਦੀਆਂ ਉਨ੍ਹਾਂ ਦੀਆਂ ਸ਼ਾਨਦਾਰ ਫਿਲਮਾਂ ਅਤੇ ਉਨ੍ਹਾਂ ਦਾ ਵੱਖਰਾ ਅੰਦਾਜ਼ ਹਮੇਸ਼ਾ ਸਾਡੇ ਦਿਲਾਂ ‘ਚ ਜਿਉਂਦਾ ਰਹੇਗਾ… ਪ੍ਰਮਾਤਮਾ ਵਿਛੜੀ ਰੂਹ ਨੂੰ ਸ਼ਾਂਤੀ ਅਤੇ ਦੁਖੀ ਪਰਿਵਾਰ ਨੂੰ ਇਹ ਔਖੀ ਘੜੀ ਸਹਿਣ ਦਾ ਬਲ ਬਖਸ਼ੇ… 0 comments 0 FacebookTwitterPinterestEmail Gurdeep Singh previous post ਪਿਛਲੇ 4 ਸਾਲਾਂ ‘ਚ ਪੰਜਾਬ ਨੂੰ 1.89 ਲੱਖ ਕਰੋੜ ਰੁਪਏ ਦਾ ਨਿਵੇਸ਼ ਮਿਲਿਆ ਹੈ, ਜਿਸ ਨਾਲ 6.31 ਲੱਖ ਨਵੀਆਂ ਨੌਕਰੀਆਂ ਪੈਦਾ ਹੋਈਆਂ ਹਨ… ਨਿਵੇਸ਼ਕਾਂ ਦੇ ਇਸੇ ਭਰੋਸੇ ਨੂੰ ਕਾਇਮ ਰੱਖਣ ਲਈ ਅੱਜ ਦੋ ਵੱਡੇ ਪੋਰਟਲ ਲਾਂਚ ਕੀਤੇ ਨੇ… next post India and Mali commemorate World Cotton Day at United Nations Headquarters in New York You may also like ਪੰਜਾਬ ਵਿੱਚ ਨਸ਼ੇ ਦੀ ਓਵਰਡੋਜ਼ ਨਾਲ ਹੋਣ ਵਾਲੀਆਂ... October 29, 2026 ਖਰੜ ਤੋਂ ਮਾਵਾਂ ਧੀਆਂ ਦੀ ਲਲਕਾਰ ਦੀ ਗੂੰਜ-ਹਰਸਿਮਰਤ... October 29, 2026 ਹਲਕਾ ਮਜੀਠਾ ਦੇ ਪਿੰਡ ਜੌਹਲ ਤੋਂ ਸ. ਕਰਤਾਰ... October 29, 2026 ਜਲੰਧਰ ਜ਼ਿਲ੍ਹੇ ਦੇ ਹਲਕਾ ਨਕੋਦਰ ਦੇ ਪਿੰਡ ਸਰੀਂਹ... October 29, 2026 ਜਲੰਧਰ ਵਿਖੇ ‘ਏਸ਼ੀਅਨ ਚੈਂਪੀਅਨਜ਼ ਟਰਾਫੀ’ ਲਈ ਪਹੁੰਚੇ ਡੈਲੀਗੇਸ਼ਨ... October 29, 2026 ਸ੍ਰਿਸ਼ਟੀ ਕਰਤਾ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ... October 28, 2026 ਪੰਜਾਬ ਕਾਂਗਰਸ ਭਵਨ, ਚੰਡੀਗੜ੍ਹ October 28, 2026 ਪੰਜਾਬ ਕਾਂਗਰਸ ਭਵਨ, ਚੰਡੀਗੜ੍ਹ October 28, 2026 ਦਿੱਲੀ ਦੇ ਧਾੜਵੀਆਂ ਦੀ ‘ਲੈਂਡ ਪੂਲਿੰਗ ਨੀਤੀ’ ਨੂੰ... October 28, 2026 ਪੰਜਾਬ ਕਾਂਗਰਸ ਭਵਨ, ਚੰਡੀਗੜ੍ਹ October 28, 2026 Leave a Comment Cancel Reply Save my name, email, and website in this browser for the next time I comment.