ChandigarhInternationalLatestNationalPunjab ਦੈਨਿਕ ਜਾਗਰਣ ਗਰੁੱਪ ਵੱਲੋਂ ਕਰਵਾਏ ਗਏ ਫਿਲਮ ਫੈਸਟੀਵਲ ‘ਚ ਸ਼ਿਰਕਤ ਕੀਤੀ ਅਤੇ ਸਿਨੇਮਾ, ਸਾਡੇ ਸੱਭਿਆਚਾਰ ਤੇ ਪੰਜਾਬੀ ਕਲਾਕਾਰਾਂ ਦੀ ਵਿਸ਼ਵ ਪੱਧਰ ‘ਤੇ ਬਣੀ ਪਛਾਣ ਬਾਰੇ ਖੁੱਲ੍ਹ ਕੇ ਵਿਚਾਰ ਸਾਂਝੇ ਕੀਤੇ… by Gurdeep Singh October 3, 2026 written by Gurdeep Singh October 3, 2026 11FacebookTwitterPinterestEmail ਸਾਡੇ ਪੰਜਾਬੀ ਸੰਗੀਤ ਅਤੇ ਕਲਾਕਾਰਾਂ ਨੇ ਅੱਜ ਬਾਲੀਵੁੱਡ ਤੋਂ ਲੈ ਕੇ ਹਾਲੀਵੁੱਡ ਤੱਕ ਆਪਣੀ ਧਾਕ ਜਮਾਈ ਹੋਈ ਹੈ… ਇਸੇ ਇੰਡਸਟਰੀ ਨੂੰ ਹੋਰ ਪ੍ਰਫੁੱਲਤ ਕਰਨ ਲਈ ਅਸੀਂ ਨਿਊ ਚੰਡੀਗੜ੍ਹ ਦੇ ਨੇੜੇ ਇੱਕ ਆਧੁਨਿਕ ‘ਫਿਲਮ ਸਿਟੀ’ ਬਣਾਉਣ ਜਾ ਰਹੇ ਹਾਂ… ਇੱਥੇ ਪੰਜਾਬ ਦੇ ਕੁਦਰਤੀ ਨਜ਼ਾਰਿਆਂ ਦੇ ਨਾਲ-ਨਾਲ ਸ਼ੂਟਿੰਗ ਅਤੇ ਪੋਸਟ-ਪ੍ਰੋਡਕਸ਼ਨ ਦੀਆਂ ਸਾਰੀਆਂ ਅਤਿ-ਆਧੁਨਿਕ ਸਹੂਲਤਾਂ ਇੱਕੋ ਥਾਂ ਮਿਲਣਗੀਆਂ… ਪੰਜਾਬੀ ਸਿਨੇਮੇ ਅਤੇ ਕਲਾ ਨੂੰ ਹੋਰ ਬੁਲੰਦੀਆਂ ‘ਤੇ ਲਿਜਾਣ ਲਈ ਸਾਡੀ ਸਰਕਾਰ ਲਗਾਤਾਰ ਯਤਨਸ਼ੀਲ ਹੈ 0 comments 0 FacebookTwitterPinterestEmail Gurdeep Singh previous post हरियाणा सार्वजनिक उपक्रम ब्यूरो के अध्यक्ष श्री मोहनलाल बड़ौली सोनीपत में राष्ट्रपिता महात्मा गांधी और पूर्व प्रधानमंत्री भारत रत्न श्री लाल बहादुर शास्त्री की जयंती पर पुष्पांजलि अर्पित करते हुए। next post StART UP PUNJAB signed MoUs with T-Hub and T-Works in Hyderabad today. You may also like ਏਸ਼ੀਆਈ ਖੇਡਾਂ ‘ਚ ਭਾਰਤੀ ਮਹਿਲਾ ਹਾਕੀ ਟੀਮ ਨੇ... October 5, 2026 ਏਸ਼ੀਆਈ ਖੇਡਾਂ ‘ਚ ਭਾਰਤ ਦਾ ਤਿਰੰਗਾ ਇੱਕ ਵਾਰ... October 5, 2026 ਅੱਜ ਮਹਾਰਾਜਾ ਰਣਜੀਤ ਸਿੰਘ ਅਕੈਡਮੀ, ਫਿਲੌਰ ਵਿਖੇ ਪੰਜਾਬ... October 5, 2026 ਏਸ਼ੀਆਈ ਖੇਡਾਂ ‘ਚ ਭਾਰਤੀ ਪੁਰਸ਼ ਹਾਕੀ ਟੀਮ ਨੇ... October 5, 2026 ਅੱਜ ਪੰਜਾਬ ਕਲਾ ਪ੍ਰੀਸ਼ਦ, ਚੰਡੀਗੜ੍ਹ ਵੱਲੋਂ ਕਰਵਾਏ ਗਏ... October 5, 2026 ਬੱਚਿਆਂ ਦੇ ਭਵਿੱਖ ਨੂੰ ਰੋਸ਼ਨ ਕਰਨ ਅਤੇ ਬਿਹਤਰ... October 5, 2026 ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ... October 5, 2026 ਸ੍ਰੀ ਆਨੰਦਪੁਰ ਸਾਹਿਬ ਦੇ ਪਿੰਡ ਜਿੰਦਵੜੀ ਵਿਖੇ ਲੋਕਾਂ... October 5, 2026 हरियाणा के मुख्यमंत्री श्री नायब सिंह सैनी नई दिल्ली... October 5, 2026 हवन-यज्ञ और कृष्ण-सुदामा प्रसंग के साथ श्रीमद्भागवत कथा... October 5, 2026 Leave a Comment Cancel Reply Save my name, email, and website in this browser for the next time I comment.