Home » ਪਿਛਲੇ ਦਿਨੀਂ ਨਸ਼ਾ ਤਸਕਰਾਂ ਵੱਲੋਂ ਪੰਜਾਬ ਦੇ ਪੁੱਤ ਸ. ਪਰਵਿੰਦਰ ਸਿੰਘ ਝੋਟਾ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ,

ਪਿਛਲੇ ਦਿਨੀਂ ਨਸ਼ਾ ਤਸਕਰਾਂ ਵੱਲੋਂ ਪੰਜਾਬ ਦੇ ਪੁੱਤ ਸ. ਪਰਵਿੰਦਰ ਸਿੰਘ ਝੋਟਾ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ,

by Gurdeep Singh

ਅੱਜ ਮਾਨਸਾ ਵਿਖੇ ਪਹੁੰਚ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਜੀ, ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਅਤੇ ਸਾਂਸਦ ਬੀਬਾ ਹਰਸਿਮਰਤ ਕੌਰ ਜੀ ਬਾਦਲ ਨੇ ਵਿਛੜੀ ਰੂਹ ਦਾ ਵਿਛੋੜਾ ਸਹਿ ਰਹੇ ਸਮੂਹ ਪਰਿਵਾਰ ਨਾਲ਼ ਦੁੱਖ ਸਾਂਝਾ ਕੀਤਾ ਅਤੇ ਉਨ੍ਹਾਂ ਨੂੰ ਹੌਂਸਲਾ ਦਿੱਤਾ।

You may also like

Leave a Comment