NationalPunjab ਪਿੰਡ ਬੱਲਰਾਂ (ਲਹਿਰਾਗਾਗਾ) ਦੀ ‘ਲੋਕ ਮਿਲਣੀ’ ਵਿੱਚ ਪਹੁੰਚੀ ਸਾਧ-ਸੰਗਤ ਅਤੇ ਮਾਵਾਂ-ਭੈਣਾਂ ਦਾ ਅਥਾਹ ਪਿਆਰ ਦੱਸ ਰਿਹਾ ਹੈ ਕਿ ਸੱਚਾਈ ਦਾ ਸੂਰਜ ਕਦੇ ਛਿਪਦਾ ਨਹੀਂ… ਬੱਲਰਾਂ ਵਾਲਿਆਂ ਨਾਲ ਮੇਰੀ ਸਾਂਝ 2012 ਤੋਂ ਹੈ ਅਤੇ ਇਨ੍ਹਾਂ ਨੇ ਹਮੇਸ਼ਾ ਮੈਨੂੰ ਵਿੱਤੋਂ ਵੱਧ ਪਿਆਰ ਦਿੱਤਾ ਹੈ.. by Gurdeep Singh October 12, 2026 written by Gurdeep Singh October 12, 2026 22FacebookTwitterPinterestEmail ਅਸੀਂ ਰਵਾਇਤੀ ਪਾਰਟੀਆਂ ਵਾਂਗ ਬਦਲਾਖੋਰੀ ਦੀ ਰਾਜਨੀਤੀ ਨਹੀਂ ਕਰਦੇ, ਸਾਡਾ ਟੀਚਾ ਤੁਹਾਡੇ ਧੀਆਂ-ਪੁੱਤਾਂ ਨੂੰ ਪੜ੍ਹਾ-ਲਿਖਾ ਕੇ ਵੱਡੇ ਅਫ਼ਸਰ ਬਣਾਉਣਾ ਹੈ… 70,680 ਤੋਂ ਵੱਧ ਨੌਕਰੀਆਂ ਬਿਨਾਂ ਕਿਸੇ ਸਿਫ਼ਾਰਿਸ਼ ਜਾਂ ਰਿਸ਼ਵਤ ਤੋਂ ਦਿੱਤੀਆਂ ਨੇ ਅਤੇ ਮਾਵਾਂ-ਭੈਣਾਂ ਦੇ ਖਾਤਿਆਂ ‘ਚ ਸਨਮਾਨ ਰਾਸ਼ੀ ਦੀ ‘ਟੂੰ-ਟੂੰ’ ਵੀ ਸ਼ੁਰੂ ਹੋ ਚੁੱਕੀ ਹੈ… ਪਿੰਡ ਦੇ ਵਿਕਾਸ ਕਾਰਜਾਂ ਨੂੰ ਰੁਕਣ ਨਹੀਂ ਦਿੱਤਾ ਜਾਵੇਗਾ, ਇਸੇ ਲਈ ਅੱਜ ਬੱਲਰਾਂ ਨੂੰ 35 ਲੱਖ ਅਤੇ ਨਾਲ ਲੱਗਦੇ ਪਿੰਡ ਲੇਹਲ ਖੁਰਦ ਨੂੰ 25 ਲੱਖ ਰੁਪਏ (ਕੁੱਲ 60 ਲੱਖ) ਦੀਆਂ ਗ੍ਰਾਂਟਾਂ ਸੌਂਪੀਆਂ ਨੇ… ਤੁਹਾਡਾ ਇਹ ਪਿਆਰ ਅਤੇ ਅਸ਼ੀਰਵਾਦ ਹੀ ਮੇਰੀ ਅਸਲੀ ਤਾਕਤ ਹੈ, ਜਿਸਨੂੰ ਕੋਈ ਹਰਾ ਨਹੀਂ ਸਕਦਾ 0 comments 1 FacebookTwitterPinterestEmail Gurdeep Singh previous post ਮਾਂ ਦੁਰਗਾ ਜੀ ਸਭਨਾਂ ਦੇ ਜੀਵਨ ਵਿੱਚ ਖ਼ੁਸ਼ੀਆਂ, ਖ਼ੁਸ਼ਹਾਲੀ ਤੇ ਤੰਦਰੁਸਤੀ ਬਖ਼ਸ਼ਣ ਅਤੇ ਹਰ ਘਰ ਵਿੱਚ ਸੁੱਖ-ਸ਼ਾਂਤੀ ਬਣਾਈ ਰੱਖਣ… ਨਰਾਤਿਆਂ ਦੇ ਪਵਿੱਤਰ ਤਿਉਹਾਰ ਦੀਆਂ ਸਭ ਨੂੰ ਲੱਖ-ਲੱਖ ਵਧਾਈਆਂ। next post ਕੋਟਕਪੂਰਾ ਤੋਂ ਮਾਵਾਂ ਧੀਆਂ ਦੀ ਲਲਕਾਰ ਦੀ ਗੂੰਜ You may also like ਅੱਜ ਹਲਕਾ ਦਿੜ੍ਹਬਾ ਦੇ ਪਿੰਡ ਮੌੜਾਂ ਵਿਖੇ ਨਵੇਂ... November 4, 2026 ਅੱਜ ਹਲਕਾ ਦਿੜ੍ਹਬਾ ਦੇ ਪਿੰਡ ਮੌੜਾਂ ਦੀ ‘ਲੋਕ... November 4, 2026 ਅੱਜ ਅਬੋਹਰ ਵਿਖੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’... November 4, 2026 ਅੱਜ ਪਟਿਆਲਾ ਦੇ ਪਿੰਡ ਮੰਡੋਲੀ ਵਿਖੇ 432 ਕਰੋੜ... November 4, 2026 ਅੱਜ ਪਟਿਆਲਾ ਦੇ ਹਲਕਾ ਘਨੌਰ (ਪਿੰਡ ਮੰਡੋਲੀ) ਵਿਖੇ... November 4, 2026 ਅੱਜ ਪੰਜਾਬ ਦੀ ਧਰਤੀ ‘ਤੇ ‘ਹੀਰੋ ਏਸ਼ੀਆ ਚੈਂਪੀਅਨਸ਼ਿਪ... November 4, 2026 ਕਾਮਨਵੈਲਥ ਕਬੱਡੀ ਚੈਂਪੀਅਨਸ਼ਿਪ ਦੇ ਫਾਈਨਲ ਵਿੱਚ ਭਾਰਤੀ ਟੀਮ... November 4, 2026 ਅੱਜ ਮੋਹਾਲੀ ਵਿਖੇ 801 ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ... November 4, 2026 ਅੱਜ ਪੰਜਾਬ ਦੇ ਕਰੀਬ 8 ਲੱਖ ਮੁਲਾਜ਼ਮਾਂ ਤੇ... November 4, 2026 1984 के सिख नरसंहार के पीड़ित परिवारों के... November 4, 2026 Leave a Comment Cancel Reply Save my name, email, and website in this browser for the next time I comment.