Home » ਲਹਿਰਾਗਾਗਾ ਵਿਖੇ ਵਾਪਰੇ ਦਰਦਨਾਕ ਹਾਦਸੇ ਤੋਂ ਬੇਹੱਦ ਦੁਖੀ ਹਾਂ, -Sukhbir Singh Badal

ਲਹਿਰਾਗਾਗਾ ਵਿਖੇ ਵਾਪਰੇ ਦਰਦਨਾਕ ਹਾਦਸੇ ਤੋਂ ਬੇਹੱਦ ਦੁਖੀ ਹਾਂ, -Sukhbir Singh Badal

by Gurdeep Singh

ਜਿੱਥੇ ਇੱਕ ਤੇਜ਼ ਰਫ਼ਤਾਰ ਕਾਰ ਨੇ ਸੜਕ ਕਿਨਾਰੇ ਕੰਮ ਕਰ ਰਹੇ ਮਨਰੇਗਾ ਮਜ਼ਦੂਰਾਂ ਨੂੰ ਦਰੜ ਦਿੱਤਾ। ਇਸ ਹਾਦਸੇ ਵਿੱਚ 8 ਮਜ਼ਦੂਰਾਂ (ਜਿਨ੍ਹਾਂ ਵਿੱਚ 6 ਔਰਤਾਂ ਵੀ ਸ਼ਾਮਲ ਹਨ) ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖ਼ਮੀ ਹੋ ਗਏ।

ਵਿਛੜ ਗਏ ਮਜ਼ਦੂਰਾਂ ਦੇ ਪਰਿਵਾਰਾਂ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦਾ ਹਾਂ। ਵਿੱਛੜ ਗਈਆਂ ਰੂਹਾਂ ਨੂੰ ਪਰਮਾਤਮਾ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ। ਜ਼ਖ਼ਮੀਆਂ ਦੇ ਜਲਦੀ ਸਿਹਤਯਾਬ ਹੋਣ ਲਈ ਅਰਦਾਸ ਕਰਦਾ ਹਾਂ।

ਨੇੜੇ ਪੁਲਿਸ ਚੌਕੀ ਹੋਣ ਦੇ ਬਾਵਜੂਦ ਐਂਬੂਲੈਂਸ ਦੇ ਪਹੁੰਚਣ ਵਿੱਚ ਦੇਰੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ, ਇਸਦੀ ਜਾਂਚ ਹੋਣੀ ਚਾਹੀਦੀ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਪੀੜਤਾਂ ਲਈ ਢੁੱਕਵੇਂ ਇਲਾਜ, ਪਰਿਵਾਰਾਂ ਨੂੰ ਯੋਗ ਮੁਆਵਜ਼ਾ, ਸੁਰੱਖਿਆ ਪ੍ਰਬੰਧਾਂ ਵਿੱਚ ਹੋਈਆਂ ਕੁਤਾਹੀਆਂ ਦੀ ਨਿਰਪੱਖ ਜਾਂਚ ਅਤੇ ਡਰਾਈਵਰ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਯਕੀਨੀ ਬਣਾਉਣੀ ਚਾਹੀਦੀ ਹੈ।

You may also like

Leave a Comment