Home » ਲੁਧਿਆਣਾ

ਲੁਧਿਆਣਾ

by Gurdeep Singh

ਅੱਜ ਗੁਰਦੁਆਰਾ ਸ੍ਰੀ ਭੈਣੀ ਸਾਹਿਬ ਵਿਖੇ ਪੰਜਾਬ ਕਾਂਗਰਸ ਦੇ ਇੰਚਾਰਜ ਸ੍ਰੀ ਸਚਿਨ ਪਾਇਲਟ, ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ, ਸ੍ਰੀ ਫਤਿਹਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ, ਸ੍ਰੀ ਵਿਜੇ ਇੰਦਰ ਸਿੰਗਲਾ, ਭਾਰਤ ਭੂਸ਼ਨ ਆਸ਼ੂ ਅਤੇ ਸਮੁੱਚੀ ਕਾਂਗਰਸ ਲੀਡਰਸ਼ਿਪ ਸਮੇਤ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ।

You may also like

Leave a Comment