Home » ਸ਼੍ਰੋਮਣੀ ਅਕਾਲੀ ਦਲ, ਨਸ਼ਾ-ਵਿਰੋਧੀ ਮੁਹਿੰਮ ਦੇ ਆਗੂ ਸ਼ਹੀਦ ਭਾਈ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਿੱਚ 19 ਅਕਤੂਬਰ ਨੂੰ ‘ਆਮ ਆਦਮੀ ਪਾਰਟੀ’ ਦੇ ਵਿਧਾਇਕਾਂ ਅਤੇ ਮੰਤਰੀਆਂ ਦੀਆਂ ਰਿਹਾਇਸ਼ਾਂ ਦਾ ਘਿਰਾਓ – Sukhbir Singh Badal

ਸ਼੍ਰੋਮਣੀ ਅਕਾਲੀ ਦਲ, ਨਸ਼ਾ-ਵਿਰੋਧੀ ਮੁਹਿੰਮ ਦੇ ਆਗੂ ਸ਼ਹੀਦ ਭਾਈ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਿੱਚ 19 ਅਕਤੂਬਰ ਨੂੰ ‘ਆਮ ਆਦਮੀ ਪਾਰਟੀ’ ਦੇ ਵਿਧਾਇਕਾਂ ਅਤੇ ਮੰਤਰੀਆਂ ਦੀਆਂ ਰਿਹਾਇਸ਼ਾਂ ਦਾ ਘਿਰਾਓ – Sukhbir Singh Badal

by Gurdeep Singh

ਮੈਂ ਸਮੂਹ ਅਕਾਲੀ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਵੱਡੀ ਗਿਣਤੀ ਨਾਲ ਇਸ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਅਤੇ ਇਨਸਾਫ਼ ਦੀ ਇਸ ਲੜਾਈ ਵਿੱਚ ਡਟ ਕੇ ਪਰਿਵਾਰ ਦਾ ਸਾਥ ਦੇਣ।

You may also like

Leave a Comment