Home » ਹਲਕਾ ਧੂਰੀ ਦੇ ਇਨਕਲਾਬੀ ਪਿੰਡ ਮੀਮਸਾ ਦੀ ਸੱਥ ‘ਚ ਅੱਜ ਆਪਣਿਆਂ ਨਾਲ ਦਿਲ ਦੀਆਂ ਗੱਲਾਂ ਸਾਂਝੀਆਂ ਕੀਤੀਆਂ… ਤੁਹਾਡੇ ਅਥਾਹ ਪਿਆਰ ਸਦਕਾ ਹੀ ਅੱਜ ਧੂਰੀ ਪੰਜਾਬ ਦੀ ਰਾਜਨੀਤੀ ਦੀ ‘ਧੁਰੀ’ ਬਣੀ ਹੈ…

ਹਲਕਾ ਧੂਰੀ ਦੇ ਇਨਕਲਾਬੀ ਪਿੰਡ ਮੀਮਸਾ ਦੀ ਸੱਥ ‘ਚ ਅੱਜ ਆਪਣਿਆਂ ਨਾਲ ਦਿਲ ਦੀਆਂ ਗੱਲਾਂ ਸਾਂਝੀਆਂ ਕੀਤੀਆਂ… ਤੁਹਾਡੇ ਅਥਾਹ ਪਿਆਰ ਸਦਕਾ ਹੀ ਅੱਜ ਧੂਰੀ ਪੰਜਾਬ ਦੀ ਰਾਜਨੀਤੀ ਦੀ ‘ਧੁਰੀ’ ਬਣੀ ਹੈ…

by Gurdeep Singh

ਪਿਛਲੀਆਂ ਸਰਕਾਰਾਂ ਦੇ ਲਾਰਿਆਂ ਦੇ ਉਲਟ ਅਸੀਂ ਜ਼ਮੀਨੀ ਪੱਧਰ ‘ਤੇ ਕੰਮ ਕੀਤੇ ਨੇ… ਖੇਤਾਂ ਲਈ ਦਿਨੇ ਬਿਜਲੀ, 88% ਨਹਿਰੀ ਪਾਣੀ, 70,685 ਨੌਕਰੀਆਂ, ਮੁਫ਼ਤ ਇਲਾਜ ਤੇ ਜ਼ੀਰੋ ਬਿਜਲੀ ਬਿੱਲਾਂ ਸਦਕਾ ਅੱਜ ਹਰ ਪਰਿਵਾਰ ਨੂੰ ਸਾਲਾਨਾ 1.82 ਲੱਖ ਰੁਪਏ ਦਾ ਫਾਇਦਾ ਹੋ ਰਿਹਾ ਹੈ… ਮਾਵਾਂ-ਭੈਣਾਂ ਨੂੰ ਮਿਲ ਰਹੀ ਸਨਮਾਨ ਰਾਸ਼ੀ ਦੀ ‘ਟੂੰ-ਟੂੰ’ ਉਨ੍ਹਾਂ ਦਾ ਬਣਦਾ ਮਾਣ-ਸਨਮਾਨ ਹੈ… ਪ੍ਰਮਾਤਮਾ ਵੱਲੋਂ ਬਖਸ਼ੀ ਸੇਵਾ ਦੀ ਇਸ ਜ਼ਿੰਮੇਵਾਰੀ ਨੂੰ ਤੁਹਾਡੀਆਂ ਦੁਆਵਾਂ ਨਾਲ ਪੂਰੀ ਇਮਾਨਦਾਰੀ ਨਾਲ ਨਿਭਾਵਾਂਗੇ

You may also like

Leave a Comment