Home » ਅੱਜ ਚੰਡੀਗੜ੍ਹ ਵਿਖੇ ‘ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2026’ ਸਬੰਧੀ ਬਣਾਈ ਗਈ ਸਰਕਾਰੀ ਕਮੇਟੀ ਨਾਲ ਅਹਿਮ ਮੀਟਿੰਗ ਕੀਤੀ

ਅੱਜ ਚੰਡੀਗੜ੍ਹ ਵਿਖੇ ‘ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2026’ ਸਬੰਧੀ ਬਣਾਈ ਗਈ ਸਰਕਾਰੀ ਕਮੇਟੀ ਨਾਲ ਅਹਿਮ ਮੀਟਿੰਗ ਕੀਤੀ

by Gurdeep Singh

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਸ ਐਕਟ ਸਬੰਧੀ ਉਠਾਏ ਗਏ ਇਤਰਾਜ਼ਾਂ ਨੂੰ ਜਲਦ ਦੂਰ ਕੀਤਾ ਜਾਵੇਗਾ…

ਸਰਕਾਰ ਦੀ ਟੀਮ ਜਲਦ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਕਮੇਟੀ ਨਾਲ ਮੀਟਿੰਗ ਕਰਕੇ ਸਾਰੇ ਮਸਲਿਆਂ ਦਾ ਸੁਖਾਵਾਂ ਹੱਲ ਕੱਢੇਗੀ, ਤਾਂ ਜੋ ਇਸ ਕਾਨੂੰਨ ਦੀ ਮੂਲ ਭਾਵਨਾ ਬਰਕਰਾਰ ਰਹੇ… ਸਾਡੀ ਸਰਕਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ-ਮਰਿਆਦਾ ਅਤੇ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਦਾ ਪੂਰਾ ਸਤਿਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ

You may also like

Leave a Comment