Home » ਅੱਜ ਜਲੰਧਰ ਦੇ ਬਰਲਟਨ ਪਾਰਕ ਸਥਿਤ ਸੁਰਜੀਤ ਹਾਕੀ ਸਟੇਡੀਅਮ ਵਿਖੇ ‘ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ 2026’ ਦਾ ਸ਼ਾਨਦਾਰ ਆਗਾਜ਼ ਹੋਇਆ

ਅੱਜ ਜਲੰਧਰ ਦੇ ਬਰਲਟਨ ਪਾਰਕ ਸਥਿਤ ਸੁਰਜੀਤ ਹਾਕੀ ਸਟੇਡੀਅਮ ਵਿਖੇ ‘ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ 2026’ ਦਾ ਸ਼ਾਨਦਾਰ ਆਗਾਜ਼ ਹੋਇਆ

by Gurdeep Singh

ਪੰਜਾਬ ਦੀ ਧਰਤੀ ‘ਤੇ ਇਸ ਕੌਮਾਂਤਰੀ ਹਾਕੀ ਟੂਰਨਾਮੈਂਟ ਦਾ ਪਹਿਲੀ ਵਾਰ ਹੋਣਾ ਸਾਡੇ ਸਾਰਿਆਂ ਲਈ ਬਹੁਤ ਮਾਣ ਵਾਲੀ ਗੱਲ ਹੈ… ਟੂਰਨਾਮੈਂਟ ‘ਚ ਹਿੱਸਾ ਲੈ ਰਹੀਆਂ ਸਾਰੀਆਂ ਟੀਮਾਂ ਨੂੰ ਬਹੁਤ-ਬਹੁਤ ਸ਼ੁਭਕਾਮਨਾਵਾਂ… ਸਾਨੂੰ ਪੂਰੀ ਉਮੀਦ ਹੈ ਕਿ ਦਰਸ਼ਕਾਂ ਨੂੰ ਆਉਣ ਵਾਲੇ ਦਿਨਾਂ ‘ਚ ਹਾਕੀ ਦੇ ਬਿਹਤਰੀਨ ਮੁਕਾਬਲੇ ਦੇਖਣ ਨੂੰ ਮਿਲਣਗੇ… ਖੇਡਦੇ ਰਹੋ ਤੇ ਜਿੱਤਦੇ ਰਹੋ…

You may also like

Leave a Comment