LatestPunjab ਅੱਜ ਧੂਰੀ ਵਾਸੀਆਂ ਨੂੰ 47 ਕਰੋੜ ਤੋਂ ਵੱਧ ਦੀ ਲਾਗਤ ਵਾਲੇ 14 MLD ਸਮਰੱਥਾ ਦੇ ਵਾਟਰ ਟ੍ਰੀਟਮੈਂਟ ਪਲਾਂਟ ਦਾ ਵੱਡਾ ਤੋਹਫ਼ਾ ਦਿੱਤਾ… ਹੁਣ ਨਹਿਰੀ ਪਾਣੀ ਨੂੰ ਬਿਲਕੁਲ ਪੀਣ ਯੋਗ ਬਣਾ ਕੇ ਸ਼ਹਿਰ ਅਤੇ ਇਲਾਕਾ ਨਿਵਾਸੀਆਂ ਨੂੰ ਸਾਫ਼ ਪਾਣੀ ਮੁਹੱਈਆ ਕਰਵਾਇਆ ਜਾਵੇਗਾ by Gurdeep Singh October 7, 2026 written by Gurdeep Singh October 7, 2026 1FacebookTwitterPinterestEmail ਸਾਡੀ ਸਰਕਾਰ ਨੇ ਨਹਿਰੀ ਪਾਣੀ ਦੀ ਵਰਤੋਂ ਨੂੰ 22% ਤੋਂ ਵਧਾ ਕੇ 88% ਤੱਕ ਪਹੁੰਚਾਇਆ ਹੈ, ਜਿਸ ਨਾਲ ਫ਼ਸਲਾਂ ਦੇ ਝਾੜ ‘ਚ ਵੀ ਵਾਧਾ ਹੋਇਆ ਹੈ ਅਤੇ ਧਰਤੀ ਹੇਠਲਾ ਪਾਣੀ ਵੀ ਬਚ ਰਿਹਾ ਹੈ… ਅੱਜ ਤੋਂ ਅਸੀਂ ਲਾਲ ਡੋਰੇ ਵਾਲੀਆਂ ਜ਼ਮੀਨਾਂ ਦੀਆਂ ਰਜਿਸਟਰੀਆਂ ਦੇਣ ਦਾ ਕੰਮ ਵੀ ਸ਼ੁਰੂ ਕਰ ਰਹੇ ਹਾਂ, ਤਾਂ ਜੋ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਪੱਕੇ ਮਾਲਕੀ ਹੱਕ ਮਿਲ ਸਕਣ… CBI ਦੀਆਂ ਰੇਡਾਂ ਸਿਰਫ਼ ਸਿਆਸੀ ਬੁਖਲਾਹਟ ਦਾ ਨਤੀਜਾ ਹਨ… ਸਾਨੂੰ ਡਰਾਉਣ ਜਾਂ ਬਦਨਾਮ ਕਰਨ ਦੀਆਂ ਇਨ੍ਹਾਂ ਕੋਝੀਆਂ ਚਾਲਾਂ ਤੋਂ ਅਸੀਂ ਡਰਨ ਵਾਲੇ ਨਹੀਂ। ਅਸੀਂ ਇੱਥੇ ਪੈਸਾ ਕਮਾਉਣ ਨਹੀਂ, ਪੰਜਾਬ ਦੀ ਸੇਵਾ ਕਰਨ ਆਏ ਹਾਂ ਅਤੇ ਪੰਜਾਬੀ ਕਦੇ ਧੱਕਾ ਬਰਦਾਸ਼ਤ ਨਹੀਂ ਕਰਦੇ 0 comments 0 FacebookTwitterPinterestEmail Gurdeep Singh previous post हरियाणा के लोक निर्माण (भवन एवं सड़कें) मंत्री श्री रणबीर गंगवा गुजरात के नर्मदा जिले के एकता नगर में स्थित स्टैच्यू ऑफ यूनिटी (सरदार वल्लभभाई पटेल की प्रतिमा) पर पुष्प अर्पित करते हुए। next post ਅੱਜ ਪੰਜਾਬ ਉਦਯੋਗਿਕ ਖੇਤਰ ਵਿੱਚ ਆਪਣੀ ਨਵੀਂ ਪਛਾਣ ਬਣਾ ਰਿਹਾ ਹੈ You may also like एक कार्यकर्ता का जीवन संगठन को समर्पित रहता... October 7, 2026 ये आकाशवाणी है – आज मन की बात... October 7, 2026 ਪੰਜਾਬ ਦੀ ਹਰ ਮਾਂ ਅਤੇ ਭੈਣ ਦੀ ਪੁਕਾਰ... October 7, 2026 एयर मार्शल आशुतोष दीक्षित होंगे 29वें वायुसेना प्रमुख October 7, 2026 ਧੰਨਵਾਦ ਅਮਰਗੜ੍ਹ ਵਾਲਿਓ! October 7, 2026 माननीय केंद्रीय गृह एवं सहकारिता मंत्री श्री Amit... October 7, 2026 मुख्यमंत्री MYogiAdityanath जी ने आज लखनऊ के बक्शी... October 7, 2026 ਮੈਂ ਹਲਕਾ ਗਿੱਦੜਬਾਹਾ ਦੇ ਹਰ ਪਰਿਵਾਰ ਦਾ ਦਿਲੋਂ... October 7, 2026 एशियाई खेलों में हिस्सा लेने वाले सभी भारतीय... October 7, 2026 Wonderful discussions with President Guy Parmelin on taking... October 7, 2026 Leave a Comment Cancel Reply Save my name, email, and website in this browser for the next time I comment.