Punjab ਅੱਜ ਪੀ.ਏ.ਯੂ. ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਸਮਾਗਮ ‘ਚ 1 ਲੱਖ ਤੋਂ ਵੱਧ ਨੌਜਵਾਨਾਂ ਦੇ ਠਾਠਾਂ ਮਾਰਦੇ ਇਕੱਠ ਨੇ ਇਤਿਹਾਸ ਸਿਰਜਿਆ ਹੈ by Gurdeep Singh September 29, 2026 written by Gurdeep Singh September 29, 2026 2FacebookTwitterPinterestEmail ਇਸ ਵਿਸ਼ਾਲ ਇਕੱਠ ਨੇ ਸਾਬਤ ਕਰ ਦਿੱਤਾ ਕਿ ਸ਼ਹੀਦ ਭਗਤ ਸਿੰਘ ਜੀ ਦੀ ਸੋਚ ਅੱਜ ਵੀ ਸਾਡੇ ਨੌਜਵਾਨਾਂ ‘ਚ ਜ਼ਿੰਦਾ ਹੈ… ਨੌਜਵਾਨਾਂ ਦੇ ਇਸ ਜੋਸ਼ ਨੇ ਨਸ਼ਿਆਂ ਖ਼ਿਲਾਫ਼ ਇੱਕਜੁੱਟ ਹੋਣ ਦਾ ਵੱਡਾ ਸੁਨੇਹਾ ਦਿੱਤਾ ਹੈ… ਅੱਜ ਮਹਾਨ ਸ਼ਹੀਦ ਦੀ ਆਤਮਾ ਨੂੰ ਜ਼ਰੂਰ ਸਕੂਨ ਮਿਲਿਆ ਹੋਵੇਗਾ ਕਿ ਪੰਜਾਬ ਦੀ ਜਵਾਨੀ ਆਪਣੇ ਫ਼ਰਜ਼ਾਂ ਪ੍ਰਤੀ ਜਾਗਰੂਕ ਹੋ ਚੁੱਕੀ ਹੈ… ਅਸੀਂ ਸ਼ਹੀਦਾਂ ਦੀ ਸੋਚ ‘ਤੇ ਪਹਿਰਾ ਦਿੰਦਿਆਂ ਨਸ਼ਾ-ਮੁਕਤ ਤੇ ਭ੍ਰਿਸ਼ਟਾਚਾਰ-ਮੁਕਤ ਸਿਸਟਮ ਸਿਰਜ ਰਹੇ ਹਾਂ… ਇਸ ਇਨਕਲਾਬੀ ਜੋਤ ਨੂੰ ਅਸੀਂ ਕਦੇ ਬੁਝਣ ਨਹੀਂ ਦੇਵਾਂਗੇ ਅਤੇ ਰਲ-ਮਿਲ ਕੇ ਸ਼ਹੀਦਾਂ ਦੇ ਸੁਪਨਿਆਂ ਵਾਲਾ ਪੰਜਾਬ ਬਣਾਵਾਂਗੇ 0 comments 0 FacebookTwitterPinterestEmail Gurdeep Singh previous post ਚੰਡੀਗੜ੍ਹ ਵਿਖੇ, ਨਾਨਕਸਰ ਸੰਪ੍ਰਦਾਇ ਦੇ ਮੁਖੀ ਬਾਬਾ ਲੱਖਾ ਸਿੰਘ ਜੀ ਪਹੁੰਚੇ… ਉਨ੍ਹਾਂ ਨੇ ਸਾਡੀ ਸਰਕਾਰ ਵੱਲੋਂ ਪਾਸ ਕੀਤੇ ‘ਜਾਗਤ ਜੋਤ ਸਤਿਕਾਰ ਐਕਟ 2026’ ਦੀ ਸ਼ਲਾਘਾ ਕਰਦਿਆਂ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਓ ਭੇਂਟ ਕਰਕੇ ਆਸ਼ੀਰਵਾਦ ਦਿੱਤਾ next post ਅੱਜ ਚੰਡੀਗੜ੍ਹ ਵਿਖੇ ‘ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2026’ ਸਬੰਧੀ ਬਣਾਈ ਗਈ ਸਰਕਾਰੀ ਕਮੇਟੀ ਨਾਲ ਅਹਿਮ ਮੀਟਿੰਗ ਕੀਤੀ You may also like ਜਿਣਸਾਂ ਦੀ ਬਰਬਾਦੀ ਰੋਕਣ ਲਈ ਮੰਡੀ ਸਿਸਟਮ ਨੂੰ... September 29, 2026 ਅੱਜ ‘ਆਮ ਆਦਮੀ ਪਾਰਟੀ’ ਦੇ ਪਰਿਵਾਰ ਵਿੱਚ ਹੋਰ... September 29, 2026 ਏਸ਼ੀਆਈ ਖੇਡਾਂ ਵਿੱਚ ਰੋਇੰਗ ਦੇ Double Sculls ਮੁਕਾਬਲੇ... September 29, 2026 ਏਸ਼ੀਅਨ ਖੇਡਾਂ 2026 ‘ਚ ਈਰਾਨ ਨੂੰ ਹਰਾ ਕੇ... September 29, 2026 ਅੱਜ ਚੰਡੀਗੜ੍ਹ ਵਿਖੇ ‘ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ... September 29, 2026 ਚੰਡੀਗੜ੍ਹ ਵਿਖੇ, ਨਾਨਕਸਰ ਸੰਪ੍ਰਦਾਇ ਦੇ ਮੁਖੀ ਬਾਬਾ ਲੱਖਾ... September 29, 2026 Exploring Punjab’s Emerging Technology & GCC Opportunities with... September 29, 2026 पंजाब की विरासत—साहस, बलिदान और शांति की प्रेरणादायक... July 16, 2026 Leave a Comment Cancel Reply Save my name, email, and website in this browser for the next time I comment.