Home » ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਦੌਰਾਨ ਸੂਬੇ ਦੀ ਤਰੱਕੀ ਅਤੇ ਮੁਲਾਜ਼ਮਾਂ ਦੀ ਭਲਾਈ ਲਈ ਕਈ ਵੱਡੇ ਫੈਸਲਿਆਂ ‘ਤੇ ਮੋਹਰ ਲਗਾਈ… ਪਠਾਨਕੋਟ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਕੇਂਦਰ ਬਣਾਉਣ ਲਈ ‘ਰਣਜੀਤ ਸਾਗਰ ਡਿਵੈਲਪਮੈਂਟ ਅਥਾਰਟੀ’ ਦੇ ਗਠਨ ਨੂੰ ਮਨਜ਼ੂਰੀ ਦਿੱਤੀ

ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਦੌਰਾਨ ਸੂਬੇ ਦੀ ਤਰੱਕੀ ਅਤੇ ਮੁਲਾਜ਼ਮਾਂ ਦੀ ਭਲਾਈ ਲਈ ਕਈ ਵੱਡੇ ਫੈਸਲਿਆਂ ‘ਤੇ ਮੋਹਰ ਲਗਾਈ… ਪਠਾਨਕੋਟ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਕੇਂਦਰ ਬਣਾਉਣ ਲਈ ‘ਰਣਜੀਤ ਸਾਗਰ ਡਿਵੈਲਪਮੈਂਟ ਅਥਾਰਟੀ’ ਦੇ ਗਠਨ ਨੂੰ ਮਨਜ਼ੂਰੀ ਦਿੱਤੀ

by Gurdeep Singh

ਮੁਲਾਜ਼ਮਾਂ ਨੂੰ ਵੱਡੀ ਰਾਹਤ ਦਿੰਦਿਆਂ PICTES ਅਧੀਨ ਕੰਮ ਕਰਦੇ ਨਾਨ-ਟੀਚਿੰਗ ਕਰਮਚਾਰੀਆਂ ਨੂੰ ਸੁਸਾਇਟੀ ਅਧੀਨ ਲਿਆ ਕੇ ਰੈਗੂਲਰ ਕਰਨ ਦਾ ਫੈਸਲਾ ਕੀਤਾ… ਇਸਦੇ ਨਾਲ ਹੀ 1400 ਦੇ ਕਰੀਬ ਨਰਸਿੰਗ ਸਟਾਫ਼ ਲਈ ਨਵੇਂ ਸੇਵਾ ਨਿਯਮਾਂ (Rules) ਨੂੰ ਹਰੀ ਝੰਡੀ ਅਤੇ ਚੋਣ ਕਮਿਸ਼ਨ ਲਈ ਨਵੀਆਂ ਅਸਾਮੀਆਂ ਦੀ ਰਚਨਾ ਕੀਤੀ ਗਈ… ਸਾਡੀ ਸਰਕਾਰ ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਅਤੇ ਹਰ ਵਰਗ ਦੀ ਭਲਾਈ ਲਈ ਦਿਨ-ਰਾਤ ਕੰਮ ਕਰ ਰਹੀ ਹੈ.

You may also like

Leave a Comment