Home » ਅੱਜ ਪੰਜਾਬ ਦੀ ਧਰਤੀ ‘ਤੇ ‘ਹੀਰੋ ਏਸ਼ੀਆ ਚੈਂਪੀਅਨਸ਼ਿਪ ਟਰਾਫੀ 2026’ ਟੂਰਨਾਮੈਂਟ ‘ਚ ਭਾਰਤੀ ਟੀਮ ਨੇ ਕੋਰੀਆ ਨੂੰ 8-0 ਦੇ ਵੱਡੇ ਫਰਕ ਨਾਲ ਹਰਾ ਕੇ ਸ਼ਾਨਦਾਰ ਜਿੱਤ ਦਰਜ ਕੀਤੀ

ਅੱਜ ਪੰਜਾਬ ਦੀ ਧਰਤੀ ‘ਤੇ ‘ਹੀਰੋ ਏਸ਼ੀਆ ਚੈਂਪੀਅਨਸ਼ਿਪ ਟਰਾਫੀ 2026’ ਟੂਰਨਾਮੈਂਟ ‘ਚ ਭਾਰਤੀ ਟੀਮ ਨੇ ਕੋਰੀਆ ਨੂੰ 8-0 ਦੇ ਵੱਡੇ ਫਰਕ ਨਾਲ ਹਰਾ ਕੇ ਸ਼ਾਨਦਾਰ ਜਿੱਤ ਦਰਜ ਕੀਤੀ

by Gurdeep Singh

ਸਾਡੇ ਖਿਡਾਰੀਆਂ ਦੇ ਇਸ ਸ਼ਾਨਦਾਰ ਪ੍ਰਦਰਸ਼ਨ ‘ਤੇ ਪੂਰੇ ਦੇਸ਼ ਨੂੰ ਮਾਣ ਹੈ… ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਮੁੜ ਤੋਂ ‘ਰੰਗਲਾ ਪੰਜਾਬ’ ਸਿਰਜਣ ਲਈ ਅਸੀਂ ਪੂਰੀ ਤਰ੍ਹਾਂ ਵਚਨਬੱਧ ਹਾਂ… ਸਮੁੱਚੀ ਟੀਮ ਅਤੇ ਦੇਸ਼ ਵਾਸੀਆਂ ਨੂੰ ਇਸ ਜਿੱਤ ਦੀਆਂ ਬਹੁਤ-ਬਹੁਤ ਮੁਬਾਰਕਾਂ… ਚੱਕਦੇ ਇੰਡੀਆ!

You may also like

Leave a Comment