Home » ਅੱਜ ਮਹਾਰਾਜਾ ਰਣਜੀਤ ਸਿੰਘ ਅਕੈਡਮੀ, ਫਿਲੌਰ ਵਿਖੇ ਪੰਜਾਬ ਪੁਲਿਸ ਦੇ ਅਧਿਕਾਰੀਆਂ (DGP ਤੋਂ ਲੈ ਕੇ SHO ਤੱਕ) ਨਾਲ ਅਹਿਮ ਮੀਟਿੰਗ ਕੀਤੀ

ਅੱਜ ਮਹਾਰਾਜਾ ਰਣਜੀਤ ਸਿੰਘ ਅਕੈਡਮੀ, ਫਿਲੌਰ ਵਿਖੇ ਪੰਜਾਬ ਪੁਲਿਸ ਦੇ ਅਧਿਕਾਰੀਆਂ (DGP ਤੋਂ ਲੈ ਕੇ SHO ਤੱਕ) ਨਾਲ ਅਹਿਮ ਮੀਟਿੰਗ ਕੀਤੀ

by Gurdeep Singh

‘ਯੁੱਧ ਨਸ਼ੇ ਵਿਰੁੱਧ’ ਮੁਹਿੰਮ ਤਹਿਤ ਅਸੀਂ ਪੁਲਿਸ ਨੂੰ ਤਸਕਰਾਂ ਖ਼ਿਲਾਫ਼ ਸਖ਼ਤ ਐਕਸ਼ਨ ਲੈਣ ਦੀ ਪੂਰੀ ਖੁੱਲ੍ਹੀ ਛੁੱਟੀ ਦਿੱਤੀ ਹੈ। ਫੋਰਸ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਦੇ ਨਾਲ-ਨਾਲ ਅਸੀਂ ਬਿਨਾਂ ਸਿਫ਼ਾਰਿਸ਼ 10,000 ਨਵੀਆਂ ਭਰਤੀਆਂ ਵੀ ਕਰਨ ਜਾ ਰਹੇ ਹਾਂ… ਆਓ ਸੰਕਲਪ ਲਈਏ ਕਿ ਨਸ਼ੇ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਤੱਕ ਅਸੀਂ ਨਾ ਰੁਕਾਂਗੇ, ਨਾ ਝੁਕਾਂਗੇ… ਅਸੀਂ ਕਿਸੇ ਮਾਂ-ਭੈਣ ਦੀ ਅੱਖ ‘ਚ ਹੰਝੂ ਨਹੀਂ ਆਉਣ ਦੇਵਾਂਗੇ ਅਤੇ ਨਸ਼ਾ-ਮੁਕਤ ‘ਰੰਗਲਾ ਪੰਜਾਬ’ ਸਿਰਜਾਂਗੇ!

You may also like

Leave a Comment