Punjab ਅੱਜ ਮੋਹਾਲੀ ਵਿਖੇ 801 ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ… ਹੁਣ ਤੱਕ 71,777 ਤੋਂ ਵੱਧ ਨੌਜਵਾਨਾਂ ਨੂੰ ਬਿਨਾਂ ਕਿਸੇ ਖਰਚੇ ਤੋਂ, ਸਿਰਫ਼ ਮੈਰਿਟ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦੇ ਚੁੱਕੇ ਹਾਂ by Gurdeep Singh November 4, 2026 written by Gurdeep Singh November 4, 2026 1FacebookTwitterPinterestEmail ਸਿੱਖਿਆ ਦੇ ਖੇਤਰ ‘ਚ ਕੀਤੇ ਕੰਮਾਂ ਸਦਕਾ ਅੱਜ ਪੰਜਾਬ ਪ੍ਰਾਇਮਰੀ ਸਿੱਖਿਆ ‘ਚ ਪੂਰੇ ਦੇਸ਼ ‘ਚੋਂ ਨੰਬਰ 1 ਹੈ… ਸਾਡਾ ਟੀਚਾ ਹਰ ਘਰ ‘ਚ ਰੁਜ਼ਗਾਰ ਤੇ ਖ਼ੁਸ਼ਹਾਲੀ ਲਿਆ ਕੇ ਸੂਬੇ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣਾ ਹੈ… ਨਵੇਂ ਚੁਣੇ ਨੌਜਵਾਨਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਬਹੁਤ-ਬਹੁਤ ਮੁਬਾਰਕਾਂ, ਪੂਰੀ ਇਮਾਨਦਾਰੀ ਨਾਲ ਪੰਜਾਬੀਆਂ ਦੀ ਸੇਵਾ ਕਰੋ… 0 comments 0 FacebookTwitterPinterestEmail Gurdeep Singh previous post ਅੱਜ ਪੰਜਾਬ ਦੇ ਕਰੀਬ 8 ਲੱਖ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਦੀਵਾਲੀ ਦਾ ਵੱਡਾ ਤੋਹਫ਼ਾ ਦਿੰਦਿਆਂ ਮਹਿੰਗਾਈ ਭੱਤੇ (DA) ‘ਚ 3% ਦਾ ਵਾਧਾ ਕੀਤਾ next post ਕਾਮਨਵੈਲਥ ਕਬੱਡੀ ਚੈਂਪੀਅਨਸ਼ਿਪ ਦੇ ਫਾਈਨਲ ਵਿੱਚ ਭਾਰਤੀ ਟੀਮ ਵੱਲੋਂ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਯੂਗਾਂਡਾ ਨੂੰ 35-15 ਨਾਲ ਹਰਾ ਕੇ ਸੋਨੇ ਦਾ ਤਗਮਾ ਜਿੱਤਣ ‘ਤੇ ਪੂਰੀ ਟੀਮ ਨੂੰ ਬਹੁਤ-ਬਹੁਤ ਮੁਬਾਰਕਾਂ You may also like ਅੱਜ ਹਲਕਾ ਦਿੜ੍ਹਬਾ ਦੇ ਪਿੰਡ ਮੌੜਾਂ ਵਿਖੇ ਨਵੇਂ... November 4, 2026 ਅੱਜ ਹਲਕਾ ਦਿੜ੍ਹਬਾ ਦੇ ਪਿੰਡ ਮੌੜਾਂ ਦੀ ‘ਲੋਕ... November 4, 2026 ਅੱਜ ਅਬੋਹਰ ਵਿਖੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’... November 4, 2026 ਅੱਜ ਪਟਿਆਲਾ ਦੇ ਪਿੰਡ ਮੰਡੋਲੀ ਵਿਖੇ 432 ਕਰੋੜ... November 4, 2026 ਅੱਜ ਪਟਿਆਲਾ ਦੇ ਹਲਕਾ ਘਨੌਰ (ਪਿੰਡ ਮੰਡੋਲੀ) ਵਿਖੇ... November 4, 2026 ਅੱਜ ਪੰਜਾਬ ਦੀ ਧਰਤੀ ‘ਤੇ ‘ਹੀਰੋ ਏਸ਼ੀਆ ਚੈਂਪੀਅਨਸ਼ਿਪ... November 4, 2026 ਕਾਮਨਵੈਲਥ ਕਬੱਡੀ ਚੈਂਪੀਅਨਸ਼ਿਪ ਦੇ ਫਾਈਨਲ ਵਿੱਚ ਭਾਰਤੀ ਟੀਮ... November 4, 2026 ਅੱਜ ਪੰਜਾਬ ਦੇ ਕਰੀਬ 8 ਲੱਖ ਮੁਲਾਜ਼ਮਾਂ ਤੇ... November 4, 2026 1984 के सिख नरसंहार के पीड़ित परिवारों के... November 4, 2026 Two Young Men Die in Tragic Car Accident... November 1, 2026 Leave a Comment Cancel Reply Save my name, email, and website in this browser for the next time I comment.