Home » ਅੱਜ ਹਲਕਾ ਧੂਰੀ ਦੇ ਪਿੰਡ ਬਰੜਵਾਲ (ਦੇਸ਼ ਭਗਤ ਕਾਲਜ) ਵਿਖੇ ਖੇਤਰੀ ਯੂਥ ਫੈਸਟੀਵਲ ਦੌਰਾਨ ਨੌਜਵਾਨਾਂ ਦੇ ਰੂ-ਬ-ਰੂ ਹੋਣ ਦਾ ਮੌਕਾ ਮਿਲਿਆ

ਅੱਜ ਹਲਕਾ ਧੂਰੀ ਦੇ ਪਿੰਡ ਬਰੜਵਾਲ (ਦੇਸ਼ ਭਗਤ ਕਾਲਜ) ਵਿਖੇ ਖੇਤਰੀ ਯੂਥ ਫੈਸਟੀਵਲ ਦੌਰਾਨ ਨੌਜਵਾਨਾਂ ਦੇ ਰੂ-ਬ-ਰੂ ਹੋਣ ਦਾ ਮੌਕਾ ਮਿਲਿਆ

by Gurdeep Singh

ਨੌਜਵਾਨਾਂ ਦਾ ਉਤਸ਼ਾਹ ਅਤੇ ਕਲਾ ਦੇਖ ਕੇ ਪੁਰਾਣੇ ਦਿਨ ਯਾਦ ਆ ਗਏ, ਕਿਉਂਕਿ ਮੇਰੀ ਸ਼ੁਰੂਆਤ ਵੀ ਇਨ੍ਹਾਂ ਹੀ ਸਟੇਜਾਂ ਤੋਂ ਹੋਈ ਸੀ…

ਮੇਰੀ ਨੌਜਵਾਨਾਂ ਨੂੰ ਇਹੀ ਸਲਾਹ ਹੈ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਹਿੱਸਾ ਲੈਣਾ ਹੀ ਸਭ ਤੋਂ ਵੱਡੀ ਜਿੱਤ ਹੈ… ਜਿੱਤਣ ਵਾਲੇ ਹੰਕਾਰ ਨਾ ਕਰਨ ਅਤੇ ਹਾਰਨ ਵਾਲੇ ਹੋਰ ਮਿਹਨਤ ਕਰਨ… ਸਾਡੀ ਸਰਕਾਰ ਨੇ ਬਿਨਾਂ ਕਿਸੇ ਸਿਫਾਰਿਸ਼ ਜਾਂ ਰਿਸ਼ਵਤ ਦੇ 70 ਹਜ਼ਾਰ ਤੋਂ ਵੱਧ ਨੌਕਰੀਆਂ ਨੌਜਵਾਨਾਂ ਨੂੰ ਦਿੱਤੀਆਂ ਨੇ… ਤੁਸੀਂ ਸਿਰਫ਼ ਆਪਣੀ ਪੜ੍ਹਾਈ ਅਤੇ ਮਿਹਨਤ ‘ਤੇ ਧਿਆਨ ਦਿਓ, ਪੰਜਾਬ ਸਰਕਾਰ ਹਰ ਕਦਮ ‘ਤੇ ਤੁਹਾਡੇ ਨਾਲ ਖੜ੍ਹੀ ਹੈ

You may also like

Leave a Comment