Punjab ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ (ਸੰਗਠਨ) ਸ਼੍ਰੀ ਕੇ. ਸੀ. ਵੇਣੂਗੋਪਾਲ ਜੀ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਸ਼੍ਰੀ ਸਚਿਨ ਪਾਇਲਟ ਜੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸ. ਪ੍ਰਗਟ ਸਿੰਘ by Gurdeep Singh October 26, 2026 written by Gurdeep Singh October 26, 2026 2FacebookTwitterPinterestEmail ਜੀ ਦੀ ਅਗਵਾਈ ਹੇਠ ਸੀਨੀਅਰ ਕਾਂਗਰਸੀ ਲੀਡਰਸ਼ਿਪ ਨਾਲ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤਾਂ, ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਕਜੁੱਟ ਲੀਡਰਸ਼ਿਪ, ਮਜ਼ਬੂਤ ਸੰਗਠਨ ਅਤੇ ਪੰਜਾਬ ਦੇ ਲੋਕਾਂ ਦੀ ਆਵਾਜ਼ ਬਣਨ ਦੇ ਸੰਕਲਪ ਨਾਲ, 2027 ਦੀਆਂ ਚੋਣਾਂ ਲਈ ਤਿਆਰੀਆਂ ਨੂੰ ਹੋਰ ਮਜ਼ਬੂਤ ਕਰਨ ਵੱਲ ਕਦਮ। 0 comments 0 FacebookTwitterPinterestEmail Gurdeep Singh previous post ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਹਿੱਸਾ ਲੈਣ ਲਈ ਚੀਨ ਦੀ ਹਾਕੀ ਟੀਮ ਦਾ ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪੁੱਜਣ ਉਤੇ ਭਰਵਾਂ ਸਵਾਗਤ ਕੀਤਾ ਗਿਆ। next post ranian parliamentary representatives met PM Modi, EAM Jaishankar, Congress MP Shashi Tharoor during the 12th BRICS Parliamentary Forum 2026 in New Delhi You may also like ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ... October 26, 2026 ਬੀਤੀ ਰਾਤ ਲੁਧਿਆਣਾ ਵਿਖੇ BCM Arya Model Sr.... October 26, 2026 ਸ਼੍ਰੋਮਣੀ ਅਕਾਲੀ ਦਲ ਦੀ ਵਚਨਬੱਧਤਾ- ਪੰਜਾਬ ਦੇ ਹਰੇਕ... October 26, 2026 ਅੱਜ ਪੰਜਾਬ ਦੇ ਸਕੂਲਾਂ ਤੋਂ ਆਏ ਹੋਣਹਾਰ ਵਿਦਿਆਰਥੀਆਂ... October 26, 2026 ਦਿਓਲ ਨਗਰ, ਜਲੰਧਰ ਵਿਖੇ ਕੀਰਤਨ ਦਰਬਾਰ ਵਿੱਚ ਹਾਜ਼ਰੀ... October 26, 2026 ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਹਿੱਸਾ ਲੈਣ ਲਈ... October 26, 2026 CM ਭਗਵੰਤ ਮਾਨ ਨੇ ਅੱਜ ਧੂਰੀ ਵਿਖੇ ਭਗਵਾਨ... October 26, 2026 ਪੰਜਾਬ ਦੀ ਧਰਤੀ ਉਤੇ 27 ਅਕਤੂਬਰ ਤੋਂ ਸ਼ੁਰੂ... October 26, 2026 ਅੱਜ ਹਲਕਾ ਧੂਰੀ ਦੇ ਪਿੰਡ ਬਰੜਵਾਲ (ਦੇਸ਼ ਭਗਤ... October 26, 2026 16ਵੀਂ ਪੰਜਾਬ ਵਿਧਾਨ ਸਭਾ ਦੇ 13ਵੇਂ ਸੈਸ਼ਨ ਦੌਰਾਨ... October 26, 2026 Leave a Comment Cancel Reply Save my name, email, and website in this browser for the next time I comment.