LatestNationalPunjabSports ਏਸ਼ੀਆਈ ਖੇਡਾਂ ‘ਚ ਭਾਰਤੀ ਪੁਰਸ਼ ਹਾਕੀ ਟੀਮ ਨੇ ਫਾਈਨਲ ਵਿੱਚ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਇਤਿਹਾਸਕ ਗੋਲਡ ਮੈਡਲ ਜਿੱਤਿਆ ਅਤੇ 2028 ਲਾਸ ਏਂਜਲਸ ਓਲੰਪਿਕ ਲਈ ਸਿੱਧੀ ਯੋਗਤਾ ਹਾਸਲ ਕੀਤੀ by Gurdeep Singh October 5, 2026 written by Gurdeep Singh October 5, 2026 33FacebookTwitterPinterestEmail ਮੇਰੇ ਲਈ ਸਭ ਤੋਂ ਵੱਡੀ ਖ਼ੁਸ਼ੀ ਦੀ ਗੱਲ ਇਹ ਹੈ ਕਿ ਕਪਤਾਨ ਹਰਮਨਪ੍ਰੀਤ ਸਿੰਘ ਸਮੇਤ ਪੰਜਾਬ ਦੇ 8 ਗੱਭਰੂ ਇਸ ਟੀਮ ਦਾ ਹਿੱਸਾ ਹਨ। ਨਾਲ ਹੀ, ਮਨਪ੍ਰੀਤ ਸਿੰਘ ਨੇ ਏਸ਼ੀਆਈ ਖੇਡਾਂ ‘ਚ ਆਪਣਾ ਤੀਜਾ ਗੋਲਡ ਜਿੱਤ ਕੇ ਨਵਾਂ ਇਤਿਹਾਸ ਰਚਿਆ ਹੈ। ਸਾਰੇ ਖਿਡਾਰੀਆਂ ਤੇ ਸਮੁੱਚੇ ਦੇਸ਼ਵਾਸੀਆਂ ਨੂੰ ਬਹੁਤ-ਬਹੁਤ ਵਧਾਈਆਂ 0 comments 0 FacebookTwitterPinterestEmail Gurdeep Singh previous post ਅੱਜ ਪੰਜਾਬ ਕਲਾ ਪ੍ਰੀਸ਼ਦ, ਚੰਡੀਗੜ੍ਹ ਵੱਲੋਂ ਕਰਵਾਏ ਗਏ ਵਿਸ਼ੇਸ਼ ਸਮਾਗਮ ਵਿੱਚ ਸ਼ਿਰਕਿਤ ਕੀਤੀ ਅਤੇ ਕਿਤਾਬ ‘ਪੰਜਾਬ ਦਾ ਇਤਿਹਾਸ’ ਲੋਕ ਅਰਪਣ ਕਰਨ ਦਾ ਸੁਭਾਗ ਪ੍ਰਾਪਤ ਹੋਇਆ… next post ਅੱਜ ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਪਿੰਡ ਘਣੀਏ ਕੇ ਬਾਂਗਰ ਵਿਖੇ ਵਿਸ਼ਾਲ ਲੋਕ ਮਿਲਣੀ ਦੌਰਾਨ ਪਹੁੰਚੇ ਮਾਝੇ ਦੇ ਲੋਕਾਂ ਦਾ ਪਿਆਰ ਅਤੇ ਉਤਸ਼ਾਹ ਦੇਖਣ ਵਾਲਾ ਸੀ You may also like ਅੱਜ ਚੰਡੀਗੜ੍ਹ ਵਿਖੇ ‘ਛਠ ਪੂਜਾ’ ਦੀਆਂ ਤਿਆਰੀਆਂ ਸਬੰਧੀ... November 13, 2026 ਅੱਜ ਚੰਡੀਗੜ੍ਹ ਵਿਖੇ ਉੱਚ ਅਧਿਕਾਰੀਆਂ ਅਤੇ ਸਮੂਹ DCs... November 13, 2026 ਆਗਾਮੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ... November 13, 2026 ਆਪਣੀ ਬਹਾਦਰੀ ਅਤੇ ਨਿਆਂਪ੍ਰਣਾਲੀ ਨਾਲ ਮਹਾਨ ‘ਖ਼ਾਲਸਾ ਰਾਜ’... November 13, 2026 ਪੰਜਾਬ ਦੇ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੀ ਰਾਹਤ…... November 13, 2026 ਅੱਜ ਹਲਕਾ ਦਿੜ੍ਹਬਾ ਦੇ ਪਿੰਡ ਮੌੜਾਂ ਵਿਖੇ ਨਵੇਂ... November 4, 2026 ਅੱਜ ਹਲਕਾ ਦਿੜ੍ਹਬਾ ਦੇ ਪਿੰਡ ਮੌੜਾਂ ਦੀ ‘ਲੋਕ... November 4, 2026 ਅੱਜ ਅਬੋਹਰ ਵਿਖੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’... November 4, 2026 ਅੱਜ ਪਟਿਆਲਾ ਦੇ ਪਿੰਡ ਮੰਡੋਲੀ ਵਿਖੇ 432 ਕਰੋੜ... November 4, 2026 ਅੱਜ ਪਟਿਆਲਾ ਦੇ ਹਲਕਾ ਘਨੌਰ (ਪਿੰਡ ਮੰਡੋਲੀ) ਵਿਖੇ... November 4, 2026 Leave a Comment Cancel Reply Save my name, email, and website in this browser for the next time I comment.