Home » ਏਸ਼ੀਆਈ ਖੇਡਾਂ ‘ਚ ਭਾਰਤ ਦਾ ਤਿਰੰਗਾ ਇੱਕ ਵਾਰ ਫਿਰ ਸ਼ਾਨ ਨਾਲ ਲਹਿਰਾਇਆ ਗਿਆ ਹੈ

ਏਸ਼ੀਆਈ ਖੇਡਾਂ ‘ਚ ਭਾਰਤ ਦਾ ਤਿਰੰਗਾ ਇੱਕ ਵਾਰ ਫਿਰ ਸ਼ਾਨ ਨਾਲ ਲਹਿਰਾਇਆ ਗਿਆ ਹੈ

by Gurdeep Singh

… ਭਾਰਤੀ ਪੁਰਸ਼ ਕ੍ਰਿਕਟ ਟੀਮ ਨੂੰ ਗੋਲਡ ਮੈਡਲ ਜਿੱਤਣ ‘ਤੇ ਦਿਲੋਂ ਬਹੁਤ-ਬਹੁਤ ਵਧਾਈਆਂ… ਟੀਮ ਦੇ ਸ਼ਾਨਦਾਰ ਪ੍ਰਦਰਸ਼ਨ ‘ਤੇ ਪੂਰੇ ਦੇਸ਼ ਨੂੰ ਮਾਣ ਹੈ… ਪੰਜਾਬ ਦਾ ਨਾਂ ਰੌਸ਼ਨ ਕਰਨ ਵਾਲੇ ਸਾਡੇ ਜਾਬਾਜ਼ ਖਿਡਾਰੀ ਅਰਸ਼ਦੀਪ ਸਿੰਘ ਅਤੇ ਅਭਿਸ਼ੇਕ ਸ਼ਰਮਾ ਨੂੰ ਪੰਜਾਬ ਸਰਕਾਰ ਦੀ ਖੇਡ ਨੀਤੀ ਤਹਿਤ 1-1 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ

You may also like

Leave a Comment