Home » ਏਸ਼ੀਆਈ ਖੇਡਾਂ ਵਿੱਚ ਰੋਇੰਗ ਦੇ Double Sculls ਮੁਕਾਬਲੇ ‘ਚ ਪੰਜਾਬ ਦੇ ਗੱਭਰੂ ਸਤਨਾਮ ਸਿੰਘ ਅਤੇ ਉਨ੍ਹਾਂ ਦੇ ਸਾਥੀ ਸਲਮਾਨ ਖਾਨ ਨੇ ਕਾਂਸੀ ਦਾ ਤਮਗਾ (Bronze Medal) ਜਿੱਤ ਕੇ ਪੂਰੇ ਦੇਸ਼ ਅਤੇ ਪੰਜਾਬ ਦਾ ਮਾਣ ਵਧਾਇਆ ਹੈ

ਏਸ਼ੀਆਈ ਖੇਡਾਂ ਵਿੱਚ ਰੋਇੰਗ ਦੇ Double Sculls ਮੁਕਾਬਲੇ ‘ਚ ਪੰਜਾਬ ਦੇ ਗੱਭਰੂ ਸਤਨਾਮ ਸਿੰਘ ਅਤੇ ਉਨ੍ਹਾਂ ਦੇ ਸਾਥੀ ਸਲਮਾਨ ਖਾਨ ਨੇ ਕਾਂਸੀ ਦਾ ਤਮਗਾ (Bronze Medal) ਜਿੱਤ ਕੇ ਪੂਰੇ ਦੇਸ਼ ਅਤੇ ਪੰਜਾਬ ਦਾ ਮਾਣ ਵਧਾਇਆ ਹੈ

by Gurdeep Singh

ਡੀ ਰਾਜ ਖੇਡ ਨੀਤੀ ਤਹਿਤ ਸਤਨਾਮ ਸਿੰਘ ਨੂੰ ₹50 ਲੱਖ ਦੀ ਨਕਦ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ। ਦੋਵਾਂ ਖਿਡਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਬਹੁਤ-ਬਹੁਤ ਮੁਬਾਰਕਾਂ! ਇਹ ਸ਼ਾਨਦਾਰ ਪ੍ਰਾਪਤੀ ਸਾਡੀ ਨੌਜਵਾਨੀ ਲਈ ਵੱਡੀ ਪ੍ਰੇਰਨਾ ਹੈ

You may also like

Leave a Comment