LatestNationalPunjab ਚੰਡੀਗੜ੍ਹ ਵਿਖੇ ਬਟਾਲਾ ‘ਚ ਚੱਲ ਰਹੇ ‘ਧਰਮ ਯੁੱਧ ਮੋਰਚੇ’ ਦੇ ਆਗੂ ਗੁਰਪ੍ਰੀਤ ਸਿੰਘ ਖਾਲਸਾ ਜੀ ਨਾਲ ਇੱਕ ਅਹਿਮ ਮੀਟਿੰਗ ਕੀਤੀ… ਸਿੱਖ ਪੰਥ ਨਾਲ ਜੁੜੇ ਅਹਿਮ ਮਸਲਿਆਂ ‘ਤੇ ਖੁੱਲ੍ਹ ਕੇ ਵਿਚਾਰ-ਚਰਚਾ ਹੋਈ by Gurdeep Singh October 6, 2026 written by Gurdeep Singh October 6, 2026 3FacebookTwitterPinterestEmail ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀਆਂ ਪਿਛਲੇ ਕਈ ਸਾਲਾਂ ਤੋਂ ਰੁਕੀਆਂ ਹੋਈਆਂ ਚੋਣਾਂ ਬਿਨਾਂ ਕਿਸੇ ਦੇਰੀ ਤੋਂ ਜਲਦ ਕਰਵਾਉਣ ਦੀ ਮੰਗ ‘ਤੇ ਅਸੀਂ ਪੂਰੀ ਤਰ੍ਹਾਂ ਗੰਭੀਰ ਹਾਂ… ਸ੍ਰੀ ਆਨੰਦਪੁਰ ਸਾਹਿਬ ਵਿਖੇ ਵਾਪਰੀ ਦੁਖਦਾਈ ਘਟਨਾ ‘ਤੇ ਗਹਿਰਾ ਦੁੱਖ ਪ੍ਰਗਟ ਕਰਦਿਆਂ, ਮਾਮਲੇ ਦੀ ਡੂੰਘਾਈ ਨਾਲ ਜਾਂਚ ਲਈ ਤੁਰੰਤ SIT ਗਠਿਤ ਕਰਨ ਦਾ ਭਰੋਸਾ ਦਿੱਤਾ ਹੈ… ਜਾਂਚ ਜਲਦ ਪੂਰੀ ਕਰਕੇ ਦੋਸ਼ੀਆਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ… ਸਾਡੀ ਸਰਕਾਰ ਹਰ ਪੰਥਕ ਮਸਲੇ ਦੇ ਜਲਦ ਅਤੇ ਢੁੱਕਵੇਂ ਹੱਲ ਲਈ ਵਚਨਬੱਧ ਹੈ 0 comments 0 FacebookTwitterPinterestEmail Gurdeep Singh previous post ਅੱਜ ਚੰਡੀਗੜ੍ਹ ਏਅਰਪੋਰਟ ਵਿਖੇ ਦੇਸ਼ ਦੇ ਮਾਨਯੋਗ ਰਾਸ਼ਟਰਪਤੀ ਸ੍ਰੀਮਤੀ ਦ੍ਰੌਪਦੀ ਮੁਰਮੂ ਜੀ ਦਾ ਪੰਜਾਬ ਪਹੁੰਚਣ ‘ਤੇ ਨਿੱਘਾ ਸਵਾਗਤ ਕੀਤਾ next post ਬੰਦੀ ਸਿੰਘ ਇਨਸਾਫ਼ ਮੋਰਚੇ ਵੱਲੋਂ ਬਣਾਈ ਗਈ 4 ਮੈਂਬਰੀ ਕਮੇਟੀ (ਸ. ਗੁਰਦੀਪ ਸਿੰਘ ਬਠਿੰਡਾ, ਐਡਵੋਕੇਟ ਜਸਪਾਲ ਸਿੰਘ ਮੰਝਪੁਰ, ਸ. ਪਾਲ ਸਿੰਘ ਫਰਾਂਸ ਅਤੇ ਸ. ਬਲਵਿੰਦਰ ਪਾਲ ਸਿੰਘ) ਨਾਲ ਅਹਿਮ ਮੀਟਿੰਗ ਹੋਈ. You may also like ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਤੇ ਹਰਸਿਮਰਤ... October 6, 2026 आज माननीय राष्ट्रपति श्रीमती द्रौपदी मुर्मु जी की... October 6, 2026 ਹਲਕਾ ਮਜੀਠਾ ਤੋਂ ਸਾਡੇ ਬੜੇ ਹੀ ਸਤਿਕਾਰਯੋਗ ਸ.... October 6, 2026 ਸਾਰਿਆਂ ਵੱਲੋਂ ਮਿਲ ਰਿਹਾ ਅਥਾਹ ਪਿਆਰ, ਸਤਿਕਾਰ ਅਤੇ... October 6, 2026 पंजाब के नवनियुक्त प्रदेश अध्यक्ष श्री Pargat Singh... October 6, 2026 ਅੱਜ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਜੀ... October 6, 2026 ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਖਿਲਾਫ਼ ਦਰਜ਼ ਕੀਤੀ... October 6, 2026 ਅੱਜ ਦਿੱਲੀ ਵਿਖੇ ਪੰਜਾਬ ਭਵਨ ਵਿੱਚ ਪੰਜਾਬ ਪ੍ਰਦੇਸ਼... October 6, 2026 ਮਾਣਯੋਗ ਨੇਤਾ ਵਿਰੋਧੀ ਧਿਰ ਸ੍ਰੀ ਰਾਹੁਲ ਗਾਂਧੀ ਜੀ... October 6, 2026 ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ ਤੋਂ ਸੇਵਾਮੁਕਤ... October 6, 2026 Leave a Comment Cancel Reply Save my name, email, and website in this browser for the next time I comment.