Home » ਜਲੰਧਰ ਜ਼ਿਲ੍ਹੇ ਦੇ ਹਲਕਾ ਨਕੋਦਰ ਦੇ ਪਿੰਡ ਸਰੀਂਹ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕੀਤਾ…

ਜਲੰਧਰ ਜ਼ਿਲ੍ਹੇ ਦੇ ਹਲਕਾ ਨਕੋਦਰ ਦੇ ਪਿੰਡ ਸਰੀਂਹ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕੀਤਾ…

by Gurdeep Singh

ਲੋਕਾਂ ਦਾ ਸਾਡੇ ‘ਤੇ ਭਰੋਸਾ ਅਤੇ ਪਿਆਰ ਹੀ ਸਾਡੀ ਅਸਲੀ ਤਾਕਤ ਹੈ… ਵਿਰੋਧੀਆਂ ਦੀਆਂ ਸਰਕਾਰਾਂ ਨੇ ਸਿਰਫ਼ ਲੋਕਾਂ ਨੂੰ ਲੁੱਟਿਆ ਹੈ, ਪਰ ਸਾਡੀ ਸਰਕਾਰ ਦਾ ਇੱਕੋ-ਇੱਕ ਟੀਚਾ ਪੰਜਾਬ ਦਾ ਸਰਵਪੱਖੀ ਵਿਕਾਸ ਕਰਨਾ ਅਤੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣਾ ਹੈ… ਅਸੀਂ ਸਿੱਖਿਆ, ਸਿਹਤ ਅਤੇ ਰੁਜ਼ਗਾਰ ਦੇ ਖੇਤਰਾਂ ਵਿੱਚ ਵੱਡੇ ਬਦਲਾਅ ਲਿਆ ਰਹੇ ਹਾਂ, ਤਾਂ ਜੋ ਆਮ ਘਰਾਂ ਦੇ ਬੱਚੇ ਪੜ੍ਹ-ਲਿਖ ਕੇ ਵੱਡੇ ਅਫ਼ਸਰ ਬਣ ਸਕਣ… ਪੰਜਾਬੀਆਂ ਨਾਲ ਕੀਤੇ ਵਾਅਦੇ ਮੁਤਾਬਕ ਪੰਜਾਬ ਨੂੰ ਮੁੜ ਤੋਂ ‘ਰੰਗਲਾ ਪੰਜਾਬ’ ਬਣਾਉਣ ਲਈ ਅਸੀਂ ਦਿਨ-ਰਾਤ ਇੱਕ ਕਰ ਰੱਖਿਆ ਹੈ

You may also like

Leave a Comment