Home » ਪੰਜਾਬ ਦੀ ਹਰ ਮਾਂ ਅਤੇ ਭੈਣ ਦੀ ਪੁਕਾਰ ਹੈ ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਦੀ ਅਗਵਾਈ ਵਿੱਚ ਸ਼ੁਰੂ ਹੋਈ ਮੁਹਿੰਮ ‘ਮਾਵਾਂ ਧੀਆਂ ਦੀ ਲਲਕਾਰ-ਬੰਦ ਕਰਾਵਾਂਗੇ ਨਸ਼ੇ ਦਾ ਵਪਾਰ’।

ਪੰਜਾਬ ਦੀ ਹਰ ਮਾਂ ਅਤੇ ਭੈਣ ਦੀ ਪੁਕਾਰ ਹੈ ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਦੀ ਅਗਵਾਈ ਵਿੱਚ ਸ਼ੁਰੂ ਹੋਈ ਮੁਹਿੰਮ ‘ਮਾਵਾਂ ਧੀਆਂ ਦੀ ਲਲਕਾਰ-ਬੰਦ ਕਰਾਵਾਂਗੇ ਨਸ਼ੇ ਦਾ ਵਪਾਰ’।

by Gurdeep Singh

ਅੱਜ ਹਲਕਾ ਮੁਕਤਸਰ ਸਾਹਿਬ ਵਿਖੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਹੇਠ, ਆਪਣੇ ਬੱਚਿਆਂ ਨੂੰ ਝਾੜੂ ਸਰਕਾਰ ਦੇ ਨਖਿੱਧ ਸ਼ਾਸ਼ਨ ਤੋਂ ਬਚਾਉਣ ਲਈ ਹਜ਼ਾਰਾਂ ਦੀ ਗਿਣਤੀ ਵਿੱਚ ਇਕੱਠੀਆਂ ਹੋਈਆਂ ਇਨ੍ਹਾਂ ਮਾਵਾਂ, ਭੈਣਾਂ ਅਤੇ ਧੀਆਂ ਦੀ ਦ੍ਰਿੜਤਾ ਨੂੰ ਸਲਾਮ ਕਰਦਾ ਹਾਂ।

ਪੰਜਾਬ ਦੇ ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ਵਿੱਚ ਧੱਕਣ ਵਾਲੀ ਦਿੱਲੀ ਦੇ ਦਲਾਲਾਂ ਦੀ ਸਰਕਾਰ ਨੂੰ ਕੀਤੇ ਦੀ ਸਜ਼ਾ ਮਿਲਕੇ ਰਹੇਗੀ।

ਹਲਕਾ ਮੁਕਤਸਰ ਦੇ ਇੰਚਾਰਜ ਛੋਟੇ ਵੀਰ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦਾ ਧੰਨਵਾਦ, ਜਿਸ ਨੇ ਆਪਣੇ ਹਲਕੇ ਵਿੱਚ ਪੁੱਜੀ ਮਾਵਾਂ-ਭੈਣਾਂ ਦੀ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਆਪਣਾ ਵੱਡਮੁੱਲਾ ਯੋਗਦਾਨ ਪਾਇਆ।

You may also like

Leave a Comment