LatestPunjab ਬੰਦੀ ਸਿੰਘ ਇਨਸਾਫ਼ ਮੋਰਚੇ ਵੱਲੋਂ ਬਣਾਈ ਗਈ 4 ਮੈਂਬਰੀ ਕਮੇਟੀ (ਸ. ਗੁਰਦੀਪ ਸਿੰਘ ਬਠਿੰਡਾ, ਐਡਵੋਕੇਟ ਜਸਪਾਲ ਸਿੰਘ ਮੰਝਪੁਰ, ਸ. ਪਾਲ ਸਿੰਘ ਫਰਾਂਸ ਅਤੇ ਸ. ਬਲਵਿੰਦਰ ਪਾਲ ਸਿੰਘ) ਨਾਲ ਅਹਿਮ ਮੀਟਿੰਗ ਹੋਈ. by Gurdeep Singh October 6, 2026 written by Gurdeep Singh October 6, 2026 2FacebookTwitterPinterestEmail ਬੰਦੀ ਸਿੰਘਾਂ ਦੀ ਰਿਹਾਈ ਦੇ ਮਸਲੇ ‘ਤੇ ਕਮੇਟੀ ਮੈਂਬਰਾਂ ਦੇ ਵਿਚਾਰ ਅਤੇ ਅਪੀਲ ਨੂੰ ਬੜੇ ਗੌਰ ਨਾਲ ਸੁਣਿਆ… ਮੈਂ ਕਮੇਟੀ ਨੂੰ ਪੂਰਾ ਭਰੋਸਾ ਦਿਵਾਇਆ ਹੈ ਕਿ ਪੰਜਾਬ ਸਰਕਾਰ ਇਸ ਮਸਲੇ ਦਾ ਜਲਦ ਤੋਂ ਜਲਦ ਢੁੱਕਵਾਂ ਹੱਲ ਕੱਢਣ ਲਈ ਵਚਨਬੱਧ ਹੈ… ਜਿਹੜੇ ਵਾਜਿਬ ਅਤੇ ਕਾਨੂੰਨੀ ਕਦਮ ਪਿਛਲੀਆਂ ਸਰਕਾਰਾਂ ਵੱਲੋਂ ਕਈ ਸਾਲਾਂ ਤੋਂ ਨਹੀਂ ਚੁੱਕੇ ਗਏ, ਸਾਡੀ ਸਰਕਾਰ ਉਨ੍ਹਾਂ ਨੂੰ ਪਹਿਲ ਦੇ ਆਧਾਰ ‘ਤੇ ਚੁੱਕੇਗੀ ਤਾਂ ਜੋ ਇਸ ਮੁੱਦੇ ਦਾ ਜਲਦ ਹੱਲ ਕੀਤਾ ਜਾ ਸਕੇ… ਪੰਜਾਬ ਸਰਕਾਰ ਹਮੇਸ਼ਾ ਇਨਸਾਫ਼ ਦੇ ਨਾਲ ਖੜ੍ਹੀ ਹੈ 0 comments 0 FacebookTwitterPinterestEmail Gurdeep Singh previous post ਚੰਡੀਗੜ੍ਹ ਵਿਖੇ ਬਟਾਲਾ ‘ਚ ਚੱਲ ਰਹੇ ‘ਧਰਮ ਯੁੱਧ ਮੋਰਚੇ’ ਦੇ ਆਗੂ ਗੁਰਪ੍ਰੀਤ ਸਿੰਘ ਖਾਲਸਾ ਜੀ ਨਾਲ ਇੱਕ ਅਹਿਮ ਮੀਟਿੰਗ ਕੀਤੀ… ਸਿੱਖ ਪੰਥ ਨਾਲ ਜੁੜੇ ਅਹਿਮ ਮਸਲਿਆਂ ‘ਤੇ ਖੁੱਲ੍ਹ ਕੇ ਵਿਚਾਰ-ਚਰਚਾ ਹੋਈ next post ਪਿੰਡ ਫੱਤਾ ਮਾਲੋਕੇ ਦੀ ਲੋਕ ਮਿਲਣੀ ‘ਚ ਉਮੜਿਆ ਅਥਾਹ ਇਕੱਠ ਗਵਾਹ ਹੈ ਕਿ ਸਾਡੀ ਸਰਕਾਰ ਦੇ ਕੰਮ ਲੋਕਾਂ ਦੇ ਘਰਾਂ ਤੱਕ ਪਹੁੰਚ ਗਏ ਨੇ… ਮਾਵਾਂ-ਭੈਣਾਂ ਨੂੰ ਸਨਮਾਨ ਰਾਸ਼ੀ ਦੀ ‘ਟੂੰ-ਟੂੰ’, ਜ਼ੀਰੋ ਬਿਜਲੀ ਬਿੱਲ ਅਤੇ ਕਿਸਾਨਾਂ ਨੂੰ ਖੇਤਾਂ ‘ਚ ਦਿਨੇ ਬਿਜਲੀ ਦਿੱਤੀ ਹੈ You may also like ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਤੇ ਹਰਸਿਮਰਤ... October 6, 2026 आज माननीय राष्ट्रपति श्रीमती द्रौपदी मुर्मु जी की... October 6, 2026 ਹਲਕਾ ਮਜੀਠਾ ਤੋਂ ਸਾਡੇ ਬੜੇ ਹੀ ਸਤਿਕਾਰਯੋਗ ਸ.... October 6, 2026 ਸਾਰਿਆਂ ਵੱਲੋਂ ਮਿਲ ਰਿਹਾ ਅਥਾਹ ਪਿਆਰ, ਸਤਿਕਾਰ ਅਤੇ... October 6, 2026 पंजाब के नवनियुक्त प्रदेश अध्यक्ष श्री Pargat Singh... October 6, 2026 ਅੱਜ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਜੀ... October 6, 2026 ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਖਿਲਾਫ਼ ਦਰਜ਼ ਕੀਤੀ... October 6, 2026 ਅੱਜ ਦਿੱਲੀ ਵਿਖੇ ਪੰਜਾਬ ਭਵਨ ਵਿੱਚ ਪੰਜਾਬ ਪ੍ਰਦੇਸ਼... October 6, 2026 ਮਾਣਯੋਗ ਨੇਤਾ ਵਿਰੋਧੀ ਧਿਰ ਸ੍ਰੀ ਰਾਹੁਲ ਗਾਂਧੀ ਜੀ... October 6, 2026 ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ ਤੋਂ ਸੇਵਾਮੁਕਤ... October 6, 2026 Leave a Comment Cancel Reply Save my name, email, and website in this browser for the next time I comment.