Home » ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ ਤੋਂ ਸੇਵਾਮੁਕਤ ਹੋਣ ‘ਤੇ ਪੰਜਾਬ ਦੀ ਧੀ ਹਰਮਨਪ੍ਰੀਤ ਕੌਰ ਦੇ ਸ਼ਾਨਦਾਰ ਕਪਤਾਨੀ ਕਾਰਜਕਾਲ ਨੂੰ ਸਲਾਮ ਕਰਦੇ ਹਾਂ

ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ ਤੋਂ ਸੇਵਾਮੁਕਤ ਹੋਣ ‘ਤੇ ਪੰਜਾਬ ਦੀ ਧੀ ਹਰਮਨਪ੍ਰੀਤ ਕੌਰ ਦੇ ਸ਼ਾਨਦਾਰ ਕਪਤਾਨੀ ਕਾਰਜਕਾਲ ਨੂੰ ਸਲਾਮ ਕਰਦੇ ਹਾਂ

by Gurdeep Singh

ਹਰਮਨਪ੍ਰੀਤ ਦੀ ਅਗਵਾਈ ਹੇਠ ਭਾਰਤੀ ਟੀਮ ਨੇ ਵਿਸ਼ਵ ਪੱਧਰ ‘ਤੇ ਕਈ ਨਵੇਂ ਮੁਕਾਮ ਹਾਸਲ ਕੀਤੇ ਨੇ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ… ਪੂਰੇ ਪੰਜਾਬ ਨੂੰ ਆਪਣੀ ਇਸ ਹੋਣਹਾਰ ਧੀ ‘ਤੇ ਮਾਣ ਹੈ… ਇੱਕ ਖਿਡਾਰੀ ਵਜੋਂ ਤੁਹਾਡੀ ਅਗਲੀ ਪਾਰੀ ਅਤੇ ਸੁਨਹਿਰੇ ਭਵਿੱਖ ਲਈ ਬਹੁਤ-ਬਹੁਤ ਸ਼ੁਭਕਾਮਨਾਵਾਂ

You may also like

Leave a Comment