Home » ਸ੍ਰੀ ਗੌਰਵ ਯਾਦਵ, ਆਈ.ਪੀ.ਐਸ. ਨੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਪੁਲਿਸ ਬਲ ਦੇ ਮੁਖੀ), ਪੰਜਾਬ ਦਾ ਅਹੁਦਾ ਸੰਭਾਲਿਆ।

ਸ੍ਰੀ ਗੌਰਵ ਯਾਦਵ, ਆਈ.ਪੀ.ਐਸ. ਨੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਪੁਲਿਸ ਬਲ ਦੇ ਮੁਖੀ), ਪੰਜਾਬ ਦਾ ਅਹੁਦਾ ਸੰਭਾਲਿਆ।

by Gurdeep Singh

ਪੰਜਾਬ ਪੁਲਿਸ ਸੂਬੇ ਵਿੱਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਲਈ ਵਚਨਬੱਧ ਹੈ। ਨਸ਼ਿਆਂ ਦੀ ਤਸਕਰੀ ਅਤੇ ਸੰਗਠਿਤ ਅਪਰਾਧਾਂ ਵਿਰੁੱਧ ਲੜਾਈ ਨੂੰ ਤੇਜ਼ ਕਰਨਾ, ਬੁਨਿਆਦੀ ਪੁਲਿਸਿੰਗ ਨੂੰ ਮਜ਼ਬੂਤ ​​ਕਰਨਾ ਅਤੇ ਪੁਲਿਸ ਬਲ ਨੂੰ ਆਧੁਨਿਕ ਤੇ ਅਪਗ੍ਰੇਡ ਕਰਨਾ ਮੁੱਖ ਤਰਜੀਹਾਂ ਹਨ।

ਪੰਜਾਬ ਪੁਲਿਸ ਸ਼ਾਂਤੀ, ਭਾਈਚਾਰਕ ਸਾਂਝ ਅਤੇ ਸੁਰੱਖਿਅਤ ਪੰਜਾਬ ਨੂੰ ਯਕੀਨੀ ਬਣਾਉਣ ਲਈ ਨਾਗਰਿਕਾਂ ਦੇ ਸਰਗਰਮ ਸਹਿਯੋਗ ਦੀ ਉਮੀਦ ਕਰਦੀ ਹੈ।

You may also like

Leave a Comment