NationalPunjab ਹਲਕਾ ਮਜੀਠਾ ਤੋਂ ਸਾਡੇ ਬੜੇ ਹੀ ਸਤਿਕਾਰਯੋਗ ਸ. ਜਗਵਿੰਦਰ ਪਾਲ ਸਿੰਘ (ਜੱਗਾ ਮਜੀਠੀਆ) ਜੀ ਦੇ ਸਪੁੱਤਰ ਆਕਾਸ਼ਦੀਪ ਸਿੰਘ ਗਿੱਲ ਮਜੀਠੀਆ ਚੜ੍ਹਦੀ ਉਮਰੇ ਲੰਬੀ ਬਿਮਾਰੀ ਨਾਲ ਜੂਝਦਿਆਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ। by Gurdeep Singh October 6, 2026 written by Gurdeep Singh October 6, 2026 3FacebookTwitterPinterestEmail ਅੱਜ ਉਹਨਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅਤੇ ਅੰਤਿਮ ਅਰਦਾਸ ਵਿੱਚ ਹਾਜ਼ਰੀ ਭਰੀ ਅਤੇ ਸਮੂਹ ਪਰਿਵਾਰ ਨਾਲ ਪੁੱਤਰ ਦੇ ਵਿਛੋੜੇ ਦਾ ਦੁੱਖ ਸਾਂਝਾ ਕੀਤਾ। ਮਾਪਿਆਂ ਦੇ ਇਸ ਦੁੱਖ ਨੂੰ ਲਫਜ਼ਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ। ਅਰਦਾਸ ਕਰਦਾ ਹਾਂ ਕਿ ਗੁਰੂ ਸਾਹਿਬ ਵਿਛੜੀ ਰੂਹ ਨੂੰ ਆਪਣੇ ਚਰਨਾਂ ‘ਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਇਹ ਅਸਹਿ ਦੁੱਖ ਸਹਿਣ ਦੀ ਹਿੰਮਤ ਦੇਣ। 0 comments 0 FacebookTwitterPinterestEmail Gurdeep Singh previous post ਸਾਰਿਆਂ ਵੱਲੋਂ ਮਿਲ ਰਿਹਾ ਅਥਾਹ ਪਿਆਰ, ਸਤਿਕਾਰ ਅਤੇ ਅਸ਼ੀਰਵਾਦ ਮੇਰੇ ਲਈ ਬਹੁਤ ਮਹੱਤਵ ਰੱਖਦਾ ਹੈ। next post आज माननीय राष्ट्रपति श्रीमती द्रौपदी मुर्मु जी की गरिमामयी उपस्थिति में एम्स बिलासपुर के प्रथम दीक्षांत समारोह में प्रदेश के माननीय राज्यपाल श्री कवींद्र गुप्ता जी एवं केंद्रीय स्वास्थ्य एवं परिवार कल्याण मंत्री श्री जे.पी. नड्डा जी के साथ सम्मिलित हुआ। You may also like ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਤੇ ਹਰਸਿਮਰਤ... October 6, 2026 आज माननीय राष्ट्रपति श्रीमती द्रौपदी मुर्मु जी की... October 6, 2026 ਸਾਰਿਆਂ ਵੱਲੋਂ ਮਿਲ ਰਿਹਾ ਅਥਾਹ ਪਿਆਰ, ਸਤਿਕਾਰ ਅਤੇ... October 6, 2026 पंजाब के नवनियुक्त प्रदेश अध्यक्ष श्री Pargat Singh... October 6, 2026 ਅੱਜ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਜੀ... October 6, 2026 ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਖਿਲਾਫ਼ ਦਰਜ਼ ਕੀਤੀ... October 6, 2026 ਅੱਜ ਦਿੱਲੀ ਵਿਖੇ ਪੰਜਾਬ ਭਵਨ ਵਿੱਚ ਪੰਜਾਬ ਪ੍ਰਦੇਸ਼... October 6, 2026 ਮਾਣਯੋਗ ਨੇਤਾ ਵਿਰੋਧੀ ਧਿਰ ਸ੍ਰੀ ਰਾਹੁਲ ਗਾਂਧੀ ਜੀ... October 6, 2026 ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ ਤੋਂ ਸੇਵਾਮੁਕਤ... October 6, 2026 ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਦੌਰਾਨ ਸੂਬੇ... October 6, 2026 Leave a Comment Cancel Reply Save my name, email, and website in this browser for the next time I comment.