Home » ਹਿਮਾਚਲ ਪ੍ਰਦੇਸ਼

ਹਿਮਾਚਲ ਪ੍ਰਦੇਸ਼

by Gurdeep Singh

ਅਸ਼ਟਮੀ ਦੇ ਪਵਿੱਤਰ ਮੌਕੇ ’ਤੇ ਮਾਤਾ ਚਿੰਤਪੁਰਨੀ ਜੀ ਦੇ ਪਵਿੱਤਰ ਦਰਬਾਰ ਵਿਖੇ ਨਤਮਸਤਕ ਹੋ ਕੇ ਮਾਤਾ ਰਾਣੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਸਭ ਦੀ ਸੁੱਖ-ਸਮਰਿੱਧੀ, ਖੁਸ਼ਹਾਲੀ ਅਤੇ ਚੰਗੀ ਸਿਹਤ ਲਈ ਅਰਦਾਸ ਕੀਤੀ। ਮਾਤਾ ਰਾਣੀ ਪੰਜਾਬ ਵਿੱਚ ਭਾਈਚਾਰਕ ਸਾਂਝ ਅਤੇ ਅਮਨ-ਸ਼ਾਂਤੀ ਬਣਾਈ ਰੱਖਣ ਅਤੇ ਸਭ ਦੀਆਂ ਮਨੋਕਾਮਨਾਵਾਂ ਪੂਰੀਆਂ ਕਰਨ।

You may also like

Leave a Comment