LatestPunjab ਅੱਜ ਚੰਡੀਗੜ੍ਹ ਵਿਖੇ ‘ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2026’ ਸਬੰਧੀ ਬਣਾਈ ਗਈ ਸਰਕਾਰੀ ਕਮੇਟੀ ਨਾਲ ਅਹਿਮ ਮੀਟਿੰਗ ਕੀਤੀ by Gurdeep Singh September 29, 2026 written by Gurdeep Singh September 29, 2026 10FacebookTwitterPinterestEmail ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਸ ਐਕਟ ਸਬੰਧੀ ਉਠਾਏ ਗਏ ਇਤਰਾਜ਼ਾਂ ਨੂੰ ਜਲਦ ਦੂਰ ਕੀਤਾ ਜਾਵੇਗਾ… ਸਰਕਾਰ ਦੀ ਟੀਮ ਜਲਦ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਕਮੇਟੀ ਨਾਲ ਮੀਟਿੰਗ ਕਰਕੇ ਸਾਰੇ ਮਸਲਿਆਂ ਦਾ ਸੁਖਾਵਾਂ ਹੱਲ ਕੱਢੇਗੀ, ਤਾਂ ਜੋ ਇਸ ਕਾਨੂੰਨ ਦੀ ਮੂਲ ਭਾਵਨਾ ਬਰਕਰਾਰ ਰਹੇ… ਸਾਡੀ ਸਰਕਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ-ਮਰਿਆਦਾ ਅਤੇ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਦਾ ਪੂਰਾ ਸਤਿਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ 0 comments 0 FacebookTwitterPinterestEmail Gurdeep Singh previous post ਅੱਜ ਪੀ.ਏ.ਯੂ. ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਸਮਾਗਮ ‘ਚ 1 ਲੱਖ ਤੋਂ ਵੱਧ ਨੌਜਵਾਨਾਂ ਦੇ ਠਾਠਾਂ ਮਾਰਦੇ ਇਕੱਠ ਨੇ ਇਤਿਹਾਸ ਸਿਰਜਿਆ ਹੈ next post ਏਸ਼ੀਅਨ ਖੇਡਾਂ 2026 ‘ਚ ਈਰਾਨ ਨੂੰ ਹਰਾ ਕੇ ਸੋਨ ਤਗਮਾ ਜਿੱਤਣ ਵਾਲੀ ਭਾਰਤੀ ਮਹਿਲਾ ਕਬੱਡੀ ਟੀਮ ਨੂੰ ਬਹੁਤ-ਬਹੁਤ ਮੁਬਾਰਕਾਂ You may also like ਜਿਣਸਾਂ ਦੀ ਬਰਬਾਦੀ ਰੋਕਣ ਲਈ ਮੰਡੀ ਸਿਸਟਮ ਨੂੰ... September 29, 2026 WCD to hold two-day summit in new Delhi September 29, 2026 लोरेटो कॉन्वेंट स्कूल, तारा हॉल, शिमला में वार्षिक... September 29, 2026 CM mourns demise of Major Vijay Singh Mankotia September 29, 2026 Six-member Himachal delegation visits Japan Olympic Museum in... September 29, 2026 Rs. 35.34 crore released to strengthen technical institutions:... September 29, 2026 ਅੱਜ ‘ਆਮ ਆਦਮੀ ਪਾਰਟੀ’ ਦੇ ਪਰਿਵਾਰ ਵਿੱਚ ਹੋਰ... September 29, 2026 ਏਸ਼ੀਆਈ ਖੇਡਾਂ ਵਿੱਚ ਰੋਇੰਗ ਦੇ Double Sculls ਮੁਕਾਬਲੇ... September 29, 2026 ਏਸ਼ੀਅਨ ਖੇਡਾਂ 2026 ‘ਚ ਈਰਾਨ ਨੂੰ ਹਰਾ ਕੇ... September 29, 2026 ਅੱਜ ਪੀ.ਏ.ਯੂ. ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਸਮਾਗਮ ‘ਚ 1... September 29, 2026 Leave a Comment Cancel Reply Save my name, email, and website in this browser for the next time I comment.