ChandigarhPunjabSports ਏਸ਼ੀਆਈ ਖੇਡਾਂ ਵਿੱਚ ਰੋਇੰਗ ਦੇ Double Sculls ਮੁਕਾਬਲੇ ‘ਚ ਪੰਜਾਬ ਦੇ ਗੱਭਰੂ ਸਤਨਾਮ ਸਿੰਘ ਅਤੇ ਉਨ੍ਹਾਂ ਦੇ ਸਾਥੀ ਸਲਮਾਨ ਖਾਨ ਨੇ ਕਾਂਸੀ ਦਾ ਤਮਗਾ (Bronze Medal) ਜਿੱਤ ਕੇ ਪੂਰੇ ਦੇਸ਼ ਅਤੇ ਪੰਜਾਬ ਦਾ ਮਾਣ ਵਧਾਇਆ ਹੈ by Gurdeep Singh September 29, 2026 written by Gurdeep Singh September 29, 2026 41FacebookTwitterPinterestEmail ਡੀ ਰਾਜ ਖੇਡ ਨੀਤੀ ਤਹਿਤ ਸਤਨਾਮ ਸਿੰਘ ਨੂੰ ₹50 ਲੱਖ ਦੀ ਨਕਦ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ। ਦੋਵਾਂ ਖਿਡਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਬਹੁਤ-ਬਹੁਤ ਮੁਬਾਰਕਾਂ! ਇਹ ਸ਼ਾਨਦਾਰ ਪ੍ਰਾਪਤੀ ਸਾਡੀ ਨੌਜਵਾਨੀ ਲਈ ਵੱਡੀ ਪ੍ਰੇਰਨਾ ਹੈ 0 comments 0 FacebookTwitterPinterestEmail Gurdeep Singh previous post ਏਸ਼ੀਅਨ ਖੇਡਾਂ 2026 ‘ਚ ਈਰਾਨ ਨੂੰ ਹਰਾ ਕੇ ਸੋਨ ਤਗਮਾ ਜਿੱਤਣ ਵਾਲੀ ਭਾਰਤੀ ਮਹਿਲਾ ਕਬੱਡੀ ਟੀਮ ਨੂੰ ਬਹੁਤ-ਬਹੁਤ ਮੁਬਾਰਕਾਂ next post ਅੱਜ ‘ਆਮ ਆਦਮੀ ਪਾਰਟੀ’ ਦੇ ਪਰਿਵਾਰ ਵਿੱਚ ਹੋਰ ਵਾਧਾ ਹੋਇਆ.. ਜਲੰਧਰ ਤੋਂ ਉੱਘੇ ਟਕਸਾਲੀ ਅਕਾਲੀ ਪਰਿਵਾਰ ਤੋਂ ਸ. ਰਣਤੇਜ ਸਿੰਘ ਪਵਾਰ ਨੇ ਆਪਣੇ ਸਾਥੀਆਂ ਸਮੇਤ ਪਾਰਟੀ ਦਾ ਪੱਲਾ ਫੜਿਆ You may also like ਅੱਜ ਚੰਡੀਗੜ੍ਹ ਵਿਖੇ ‘ਛਠ ਪੂਜਾ’ ਦੀਆਂ ਤਿਆਰੀਆਂ ਸਬੰਧੀ... November 13, 2026 ਅੱਜ ਚੰਡੀਗੜ੍ਹ ਵਿਖੇ ਉੱਚ ਅਧਿਕਾਰੀਆਂ ਅਤੇ ਸਮੂਹ DCs... November 13, 2026 ਆਗਾਮੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ... November 13, 2026 ਆਪਣੀ ਬਹਾਦਰੀ ਅਤੇ ਨਿਆਂਪ੍ਰਣਾਲੀ ਨਾਲ ਮਹਾਨ ‘ਖ਼ਾਲਸਾ ਰਾਜ’... November 13, 2026 ਪੰਜਾਬ ਦੇ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੀ ਰਾਹਤ…... November 13, 2026 सफाई कर्मचारियों को स्थायी करने सहित छह प्रमुख... November 13, 2026 ਅੱਜ ਹਲਕਾ ਦਿੜ੍ਹਬਾ ਦੇ ਪਿੰਡ ਮੌੜਾਂ ਵਿਖੇ ਨਵੇਂ... November 4, 2026 ਅੱਜ ਹਲਕਾ ਦਿੜ੍ਹਬਾ ਦੇ ਪਿੰਡ ਮੌੜਾਂ ਦੀ ‘ਲੋਕ... November 4, 2026 ਅੱਜ ਅਬੋਹਰ ਵਿਖੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’... November 4, 2026 ਅੱਜ ਪਟਿਆਲਾ ਦੇ ਪਿੰਡ ਮੰਡੋਲੀ ਵਿਖੇ 432 ਕਰੋੜ... November 4, 2026 Leave a Comment Cancel Reply Save my name, email, and website in this browser for the next time I comment.