Uncategorized ਅੱਜ ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਪਿੰਡ ਘਣੀਏ ਕੇ ਬਾਂਗਰ ਵਿਖੇ ਵਿਸ਼ਾਲ ਲੋਕ ਮਿਲਣੀ ਦੌਰਾਨ ਪਹੁੰਚੇ ਮਾਝੇ ਦੇ ਲੋਕਾਂ ਦਾ ਪਿਆਰ ਅਤੇ ਉਤਸ਼ਾਹ ਦੇਖਣ ਵਾਲਾ ਸੀ by Gurdeep Singh October 5, 2026 written by Gurdeep Singh October 5, 2026 9FacebookTwitterPinterestEmail ਰਵਾਇਤੀ ਪਾਰਟੀਆਂ ਨੇ ਸਿਰਫ਼ “ਮੈਂ ਤੇ ਮੇਰਾ ਪਰਿਵਾਰ” ਕਰਕੇ ਪੰਜਾਬ ਨੂੰ ਲੁੱਟਿਆ, ਪਰ ਅਸੀਂ ਇਮਾਨਦਾਰੀ ਨਾਲ ਪਹਿਰਾ ਦਿੰਦਿਆਂ 90% ਘਰਾਂ ਦੀ ਮੁਫ਼ਤ ਬਿਜਲੀ, 10 ਲੱਖ ਤੱਕ ਦਾ ਮੁਫ਼ਤ ਇਲਾਜ, ਖੇਤਾਂ ਤੱਕ ਨਹਿਰੀ ਪਾਣੀ ਅਤੇ ਮਾਵਾਂ-ਭੈਣਾਂ ਦੇ ਖਾਤਿਆਂ ‘ਚ ਸਿੱਧੀ ਵਿੱਤੀ ਸਹਾਇਤਾ ਪਹੁੰਚਾਈ ਹੈ। ਇਸੇ ਨੀਤੀ ਸਦਕਾ ਅੱਜ ਸਿੱਖਿਆ ‘ਚ ਪੰਜਾਬ ਪੂਰੇ ਦੇਸ਼ ‘ਚੋਂ ਪਹਿਲੇ ਨੰਬਰ ‘ਤੇ ਆਇਆ ਹੈ… ਰੈਲੀ ‘ਚ ਹੋਏ ਜਨਤਕ ਸਰਵੇਖਣ ਦੌਰਾਨ ਲੋਕਾਂ ਦੇ ਖੜ੍ਹੇ ਹੱਥਾਂ ਨੇ ਸਾਬਤ ਕਰ ਦਿੱਤਾ ਹੈ ਕਿ ਉਨ੍ਹਾਂ ਦਾ ਭਰੋਸਾ ਸਾਡੇ ਨਾਲ ਹੈ ਅਤੇ 2027 ‘ਚ ਵੀ ਪੰਜਾਬ ਵਿਕਾਸ ਦੀ ਹੀ ਚੋਣ ਕਰੇਗਾ 0 comments 0 FacebookTwitterPinterestEmail Gurdeep Singh previous post ਏਸ਼ੀਆਈ ਖੇਡਾਂ ‘ਚ ਭਾਰਤੀ ਪੁਰਸ਼ ਹਾਕੀ ਟੀਮ ਨੇ ਫਾਈਨਲ ਵਿੱਚ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਇਤਿਹਾਸਕ ਗੋਲਡ ਮੈਡਲ ਜਿੱਤਿਆ ਅਤੇ 2028 ਲਾਸ ਏਂਜਲਸ ਓਲੰਪਿਕ ਲਈ ਸਿੱਧੀ ਯੋਗਤਾ ਹਾਸਲ ਕੀਤੀ next post ਅੱਜ ਮਹਾਰਾਜਾ ਰਣਜੀਤ ਸਿੰਘ ਅਕੈਡਮੀ, ਫਿਲੌਰ ਵਿਖੇ ਪੰਜਾਬ ਪੁਲਿਸ ਦੇ ਅਧਿਕਾਰੀਆਂ (DGP ਤੋਂ ਲੈ ਕੇ SHO ਤੱਕ) ਨਾਲ ਅਹਿਮ ਮੀਟਿੰਗ ਕੀਤੀ You may also like हरियाणा के मुख्यमंत्री श्री नायब सिंह सैनी और छत्तीसगढ़... October 5, 2026 हरियाणा के मुख्यमंत्री श्री नायब सिंह सैनी जिला... October 3, 2026 धर्म बहादुर जैन बने जीतो चण्डीगढ़ चैप्टर के... October 3, 2026 खेलों के माध्यम से युवाओं को स्वास्थ्य, अनुशासन... September 29, 2026 प्रॉपर्टी फेडरेशन, चण्डीगढ़ को मिला नया नेतृत्व :... September 29, 2026 CM congratulates athlete Seema Kumari on winning Bronze... September 28, 2026 CM urges universities to promote research aligned with needs of state September 28, 2026 हरियाणा के ग्रामीण अंचल में स्वास्थ्य सुविधाओं का... September 28, 2026 भारतीय संस्कृति और धर्म की विजय का प्रतीक... September 28, 2026 हरियाणा सरकार का बड़ा फैसला बागवानी फसलों की... September 28, 2026 Leave a Comment Cancel Reply Save my name, email, and website in this browser for the next time I comment.