LatestNationalPunjab ਅੱਜ ਮਹਾਰਾਜਾ ਰਣਜੀਤ ਸਿੰਘ ਅਕੈਡਮੀ, ਫਿਲੌਰ ਵਿਖੇ ਪੰਜਾਬ ਪੁਲਿਸ ਦੇ ਅਧਿਕਾਰੀਆਂ (DGP ਤੋਂ ਲੈ ਕੇ SHO ਤੱਕ) ਨਾਲ ਅਹਿਮ ਮੀਟਿੰਗ ਕੀਤੀ by Gurdeep Singh October 5, 2026 written by Gurdeep Singh October 5, 2026 44FacebookTwitterPinterestEmail ‘ਯੁੱਧ ਨਸ਼ੇ ਵਿਰੁੱਧ’ ਮੁਹਿੰਮ ਤਹਿਤ ਅਸੀਂ ਪੁਲਿਸ ਨੂੰ ਤਸਕਰਾਂ ਖ਼ਿਲਾਫ਼ ਸਖ਼ਤ ਐਕਸ਼ਨ ਲੈਣ ਦੀ ਪੂਰੀ ਖੁੱਲ੍ਹੀ ਛੁੱਟੀ ਦਿੱਤੀ ਹੈ। ਫੋਰਸ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਦੇ ਨਾਲ-ਨਾਲ ਅਸੀਂ ਬਿਨਾਂ ਸਿਫ਼ਾਰਿਸ਼ 10,000 ਨਵੀਆਂ ਭਰਤੀਆਂ ਵੀ ਕਰਨ ਜਾ ਰਹੇ ਹਾਂ… ਆਓ ਸੰਕਲਪ ਲਈਏ ਕਿ ਨਸ਼ੇ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਤੱਕ ਅਸੀਂ ਨਾ ਰੁਕਾਂਗੇ, ਨਾ ਝੁਕਾਂਗੇ… ਅਸੀਂ ਕਿਸੇ ਮਾਂ-ਭੈਣ ਦੀ ਅੱਖ ‘ਚ ਹੰਝੂ ਨਹੀਂ ਆਉਣ ਦੇਵਾਂਗੇ ਅਤੇ ਨਸ਼ਾ-ਮੁਕਤ ‘ਰੰਗਲਾ ਪੰਜਾਬ’ ਸਿਰਜਾਂਗੇ! 0 comments 0 FacebookTwitterPinterestEmail Gurdeep Singh previous post ਅੱਜ ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਪਿੰਡ ਘਣੀਏ ਕੇ ਬਾਂਗਰ ਵਿਖੇ ਵਿਸ਼ਾਲ ਲੋਕ ਮਿਲਣੀ ਦੌਰਾਨ ਪਹੁੰਚੇ ਮਾਝੇ ਦੇ ਲੋਕਾਂ ਦਾ ਪਿਆਰ ਅਤੇ ਉਤਸ਼ਾਹ ਦੇਖਣ ਵਾਲਾ ਸੀ next post ਏਸ਼ੀਆਈ ਖੇਡਾਂ ‘ਚ ਭਾਰਤ ਦਾ ਤਿਰੰਗਾ ਇੱਕ ਵਾਰ ਫਿਰ ਸ਼ਾਨ ਨਾਲ ਲਹਿਰਾਇਆ ਗਿਆ ਹੈ You may also like ਅੱਜ ਚੰਡੀਗੜ੍ਹ ਵਿਖੇ ‘ਛਠ ਪੂਜਾ’ ਦੀਆਂ ਤਿਆਰੀਆਂ ਸਬੰਧੀ... November 13, 2026 ਅੱਜ ਚੰਡੀਗੜ੍ਹ ਵਿਖੇ ਉੱਚ ਅਧਿਕਾਰੀਆਂ ਅਤੇ ਸਮੂਹ DCs... November 13, 2026 ਆਗਾਮੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ... November 13, 2026 ਆਪਣੀ ਬਹਾਦਰੀ ਅਤੇ ਨਿਆਂਪ੍ਰਣਾਲੀ ਨਾਲ ਮਹਾਨ ‘ਖ਼ਾਲਸਾ ਰਾਜ’... November 13, 2026 ਪੰਜਾਬ ਦੇ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੀ ਰਾਹਤ…... November 13, 2026 ਅੱਜ ਹਲਕਾ ਦਿੜ੍ਹਬਾ ਦੇ ਪਿੰਡ ਮੌੜਾਂ ਵਿਖੇ ਨਵੇਂ... November 4, 2026 ਅੱਜ ਹਲਕਾ ਦਿੜ੍ਹਬਾ ਦੇ ਪਿੰਡ ਮੌੜਾਂ ਦੀ ‘ਲੋਕ... November 4, 2026 ਅੱਜ ਅਬੋਹਰ ਵਿਖੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’... November 4, 2026 ਅੱਜ ਪਟਿਆਲਾ ਦੇ ਪਿੰਡ ਮੰਡੋਲੀ ਵਿਖੇ 432 ਕਰੋੜ... November 4, 2026 ਅੱਜ ਪਟਿਆਲਾ ਦੇ ਹਲਕਾ ਘਨੌਰ (ਪਿੰਡ ਮੰਡੋਲੀ) ਵਿਖੇ... November 4, 2026 Leave a Comment Cancel Reply Save my name, email, and website in this browser for the next time I comment.