Home » ਚੰਡੀਗੜ੍ਹ ਵਿਖੇ ਬਟਾਲਾ ‘ਚ ਚੱਲ ਰਹੇ ‘ਧਰਮ ਯੁੱਧ ਮੋਰਚੇ’ ਦੇ ਆਗੂ ਗੁਰਪ੍ਰੀਤ ਸਿੰਘ ਖਾਲਸਾ ਜੀ ਨਾਲ ਇੱਕ ਅਹਿਮ ਮੀਟਿੰਗ ਕੀਤੀ… ਸਿੱਖ ਪੰਥ ਨਾਲ ਜੁੜੇ ਅਹਿਮ ਮਸਲਿਆਂ ‘ਤੇ ਖੁੱਲ੍ਹ ਕੇ ਵਿਚਾਰ-ਚਰਚਾ ਹੋਈ

ਚੰਡੀਗੜ੍ਹ ਵਿਖੇ ਬਟਾਲਾ ‘ਚ ਚੱਲ ਰਹੇ ‘ਧਰਮ ਯੁੱਧ ਮੋਰਚੇ’ ਦੇ ਆਗੂ ਗੁਰਪ੍ਰੀਤ ਸਿੰਘ ਖਾਲਸਾ ਜੀ ਨਾਲ ਇੱਕ ਅਹਿਮ ਮੀਟਿੰਗ ਕੀਤੀ… ਸਿੱਖ ਪੰਥ ਨਾਲ ਜੁੜੇ ਅਹਿਮ ਮਸਲਿਆਂ ‘ਤੇ ਖੁੱਲ੍ਹ ਕੇ ਵਿਚਾਰ-ਚਰਚਾ ਹੋਈ

by Gurdeep Singh

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀਆਂ ਪਿਛਲੇ ਕਈ ਸਾਲਾਂ ਤੋਂ ਰੁਕੀਆਂ ਹੋਈਆਂ ਚੋਣਾਂ ਬਿਨਾਂ ਕਿਸੇ ਦੇਰੀ ਤੋਂ ਜਲਦ ਕਰਵਾਉਣ ਦੀ ਮੰਗ ‘ਤੇ ਅਸੀਂ ਪੂਰੀ ਤਰ੍ਹਾਂ ਗੰਭੀਰ ਹਾਂ… ਸ੍ਰੀ ਆਨੰਦਪੁਰ ਸਾਹਿਬ ਵਿਖੇ ਵਾਪਰੀ ਦੁਖਦਾਈ ਘਟਨਾ ‘ਤੇ ਗਹਿਰਾ ਦੁੱਖ ਪ੍ਰਗਟ ਕਰਦਿਆਂ, ਮਾਮਲੇ ਦੀ ਡੂੰਘਾਈ ਨਾਲ ਜਾਂਚ ਲਈ ਤੁਰੰਤ SIT ਗਠਿਤ ਕਰਨ ਦਾ ਭਰੋਸਾ ਦਿੱਤਾ ਹੈ… ਜਾਂਚ ਜਲਦ ਪੂਰੀ ਕਰਕੇ ਦੋਸ਼ੀਆਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ… ਸਾਡੀ ਸਰਕਾਰ ਹਰ ਪੰਥਕ ਮਸਲੇ ਦੇ ਜਲਦ ਅਤੇ ਢੁੱਕਵੇਂ ਹੱਲ ਲਈ ਵਚਨਬੱਧ ਹੈ

You may also like

Leave a Comment