LatestPunjab ਪਿੰਡ ਫੱਤਾ ਮਾਲੋਕੇ ਦੀ ਲੋਕ ਮਿਲਣੀ ‘ਚ ਉਮੜਿਆ ਅਥਾਹ ਇਕੱਠ ਗਵਾਹ ਹੈ ਕਿ ਸਾਡੀ ਸਰਕਾਰ ਦੇ ਕੰਮ ਲੋਕਾਂ ਦੇ ਘਰਾਂ ਤੱਕ ਪਹੁੰਚ ਗਏ ਨੇ… ਮਾਵਾਂ-ਭੈਣਾਂ ਨੂੰ ਸਨਮਾਨ ਰਾਸ਼ੀ ਦੀ ‘ਟੂੰ-ਟੂੰ’, ਜ਼ੀਰੋ ਬਿਜਲੀ ਬਿੱਲ ਅਤੇ ਕਿਸਾਨਾਂ ਨੂੰ ਖੇਤਾਂ ‘ਚ ਦਿਨੇ ਬਿਜਲੀ ਦਿੱਤੀ ਹੈ by Gurdeep Singh October 6, 2026 written by Gurdeep Singh October 6, 2026 6FacebookTwitterPinterestEmail ਅੱਜ ਪੰਜਾਬ ਸਿੱਖਿਆ ‘ਚ ਦੇਸ਼ ਦਾ ਨੰਬਰ 1 ਸੂਬਾ ਬਣਿਆ ਹੈ ਅਤੇ 70,000 ਤੋਂ ਵੱਧ ਨੌਜਵਾਨਾਂ ਨੂੰ ਬਿਨਾਂ ਸਿਫ਼ਾਰਿਸ਼ ਨੌਕਰੀਆਂ ਮਿਲੀਆਂ ਨੇ… ਇਸੇ ਮੰਚ ਤੋਂ ਹੀ ਏਸ਼ੀਅਨ ਗੇਮਜ਼ ਜੇਤੂ ਖਿਡਾਰੀ ਸਤਨਾਮ ਸਿੰਘ ਨੂੰ 50 ਲੱਖ ਅਤੇ ਪਿੰਡ ਦੇ ਵਿਕਾਸ ਲਈ 51 ਲੱਖ ਰੁਪਏ ਦਾ ਚੈੱਕ ਸੌਂਪਿਆ… ਤੁਹਾਡਾ ਪਿਆਰ ਹੀ ਮੇਰੀ ਅਸਲੀ ਤਾਕਤ ਹੈ 0 comments 0 FacebookTwitterPinterestEmail Gurdeep Singh previous post ਬੰਦੀ ਸਿੰਘ ਇਨਸਾਫ਼ ਮੋਰਚੇ ਵੱਲੋਂ ਬਣਾਈ ਗਈ 4 ਮੈਂਬਰੀ ਕਮੇਟੀ (ਸ. ਗੁਰਦੀਪ ਸਿੰਘ ਬਠਿੰਡਾ, ਐਡਵੋਕੇਟ ਜਸਪਾਲ ਸਿੰਘ ਮੰਝਪੁਰ, ਸ. ਪਾਲ ਸਿੰਘ ਫਰਾਂਸ ਅਤੇ ਸ. ਬਲਵਿੰਦਰ ਪਾਲ ਸਿੰਘ) ਨਾਲ ਅਹਿਮ ਮੀਟਿੰਗ ਹੋਈ. next post ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਦੌਰਾਨ ਸੂਬੇ ਦੀ ਤਰੱਕੀ ਅਤੇ ਮੁਲਾਜ਼ਮਾਂ ਦੀ ਭਲਾਈ ਲਈ ਕਈ ਵੱਡੇ ਫੈਸਲਿਆਂ ‘ਤੇ ਮੋਹਰ ਲਗਾਈ… ਪਠਾਨਕੋਟ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਕੇਂਦਰ ਬਣਾਉਣ ਲਈ ‘ਰਣਜੀਤ ਸਾਗਰ ਡਿਵੈਲਪਮੈਂਟ ਅਥਾਰਟੀ’ ਦੇ ਗਠਨ ਨੂੰ ਮਨਜ਼ੂਰੀ ਦਿੱਤੀ You may also like ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਤੇ ਹਰਸਿਮਰਤ... October 6, 2026 आज माननीय राष्ट्रपति श्रीमती द्रौपदी मुर्मु जी की... October 6, 2026 ਹਲਕਾ ਮਜੀਠਾ ਤੋਂ ਸਾਡੇ ਬੜੇ ਹੀ ਸਤਿਕਾਰਯੋਗ ਸ.... October 6, 2026 ਸਾਰਿਆਂ ਵੱਲੋਂ ਮਿਲ ਰਿਹਾ ਅਥਾਹ ਪਿਆਰ, ਸਤਿਕਾਰ ਅਤੇ... October 6, 2026 पंजाब के नवनियुक्त प्रदेश अध्यक्ष श्री Pargat Singh... October 6, 2026 ਅੱਜ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਜੀ... October 6, 2026 ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਖਿਲਾਫ਼ ਦਰਜ਼ ਕੀਤੀ... October 6, 2026 ਅੱਜ ਦਿੱਲੀ ਵਿਖੇ ਪੰਜਾਬ ਭਵਨ ਵਿੱਚ ਪੰਜਾਬ ਪ੍ਰਦੇਸ਼... October 6, 2026 ਮਾਣਯੋਗ ਨੇਤਾ ਵਿਰੋਧੀ ਧਿਰ ਸ੍ਰੀ ਰਾਹੁਲ ਗਾਂਧੀ ਜੀ... October 6, 2026 ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ ਤੋਂ ਸੇਵਾਮੁਕਤ... October 6, 2026 Leave a Comment Cancel Reply Save my name, email, and website in this browser for the next time I comment.