LatestPunjab ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ ਤੋਂ ਸੇਵਾਮੁਕਤ ਹੋਣ ‘ਤੇ ਪੰਜਾਬ ਦੀ ਧੀ ਹਰਮਨਪ੍ਰੀਤ ਕੌਰ ਦੇ ਸ਼ਾਨਦਾਰ ਕਪਤਾਨੀ ਕਾਰਜਕਾਲ ਨੂੰ ਸਲਾਮ ਕਰਦੇ ਹਾਂ by Gurdeep Singh October 6, 2026 written by Gurdeep Singh October 6, 2026 6FacebookTwitterPinterestEmail ਹਰਮਨਪ੍ਰੀਤ ਦੀ ਅਗਵਾਈ ਹੇਠ ਭਾਰਤੀ ਟੀਮ ਨੇ ਵਿਸ਼ਵ ਪੱਧਰ ‘ਤੇ ਕਈ ਨਵੇਂ ਮੁਕਾਮ ਹਾਸਲ ਕੀਤੇ ਨੇ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ… ਪੂਰੇ ਪੰਜਾਬ ਨੂੰ ਆਪਣੀ ਇਸ ਹੋਣਹਾਰ ਧੀ ‘ਤੇ ਮਾਣ ਹੈ… ਇੱਕ ਖਿਡਾਰੀ ਵਜੋਂ ਤੁਹਾਡੀ ਅਗਲੀ ਪਾਰੀ ਅਤੇ ਸੁਨਹਿਰੇ ਭਵਿੱਖ ਲਈ ਬਹੁਤ-ਬਹੁਤ ਸ਼ੁਭਕਾਮਨਾਵਾਂ 0 comments 0 FacebookTwitterPinterestEmail Gurdeep Singh previous post ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਦੌਰਾਨ ਸੂਬੇ ਦੀ ਤਰੱਕੀ ਅਤੇ ਮੁਲਾਜ਼ਮਾਂ ਦੀ ਭਲਾਈ ਲਈ ਕਈ ਵੱਡੇ ਫੈਸਲਿਆਂ ‘ਤੇ ਮੋਹਰ ਲਗਾਈ… ਪਠਾਨਕੋਟ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਕੇਂਦਰ ਬਣਾਉਣ ਲਈ ‘ਰਣਜੀਤ ਸਾਗਰ ਡਿਵੈਲਪਮੈਂਟ ਅਥਾਰਟੀ’ ਦੇ ਗਠਨ ਨੂੰ ਮਨਜ਼ੂਰੀ ਦਿੱਤੀ next post ਮਾਣਯੋਗ ਨੇਤਾ ਵਿਰੋਧੀ ਧਿਰ ਸ੍ਰੀ ਰਾਹੁਲ ਗਾਂਧੀ ਜੀ ਨਾਲ ਮੁਲਾਕਾਤ ਕੀਤੀ। You may also like ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਤੇ ਹਰਸਿਮਰਤ... October 6, 2026 आज माननीय राष्ट्रपति श्रीमती द्रौपदी मुर्मु जी की... October 6, 2026 ਹਲਕਾ ਮਜੀਠਾ ਤੋਂ ਸਾਡੇ ਬੜੇ ਹੀ ਸਤਿਕਾਰਯੋਗ ਸ.... October 6, 2026 ਸਾਰਿਆਂ ਵੱਲੋਂ ਮਿਲ ਰਿਹਾ ਅਥਾਹ ਪਿਆਰ, ਸਤਿਕਾਰ ਅਤੇ... October 6, 2026 पंजाब के नवनियुक्त प्रदेश अध्यक्ष श्री Pargat Singh... October 6, 2026 ਅੱਜ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਜੀ... October 6, 2026 ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਖਿਲਾਫ਼ ਦਰਜ਼ ਕੀਤੀ... October 6, 2026 ਅੱਜ ਦਿੱਲੀ ਵਿਖੇ ਪੰਜਾਬ ਭਵਨ ਵਿੱਚ ਪੰਜਾਬ ਪ੍ਰਦੇਸ਼... October 6, 2026 ਮਾਣਯੋਗ ਨੇਤਾ ਵਿਰੋਧੀ ਧਿਰ ਸ੍ਰੀ ਰਾਹੁਲ ਗਾਂਧੀ ਜੀ... October 6, 2026 ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਦੌਰਾਨ ਸੂਬੇ... October 6, 2026 Leave a Comment Cancel Reply Save my name, email, and website in this browser for the next time I comment.