ChandigarhLatestPunjab ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਖਿਲਾਫ਼ ਦਰਜ਼ ਕੀਤੀ FIR ਦੀ ਮੈਂ ਸਖ਼ਤ ਨਿੰਦਾ ਕਰਦਾ ਹਾਂ। by Gurdeep Singh October 6, 2026 written by Gurdeep Singh October 6, 2026 6FacebookTwitterPinterestEmail ਪੰਜਾਬ ਦੀਆਂ ਸਰਕਾਰੀ ਕੋਠੀਆਂ ਦੀ ਗੈਰ-ਕਾਨੂੰਨੀ ਵਰਤੋਂ ’ਤੇ ਸਵਾਲ ਚੁੱਕਣਾ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਦਾ ਕਾਰਨ ਨਹੀਂ ਬਣ ਸਕਦਾ। ਲੋਕਾਂ ਦੇ ਪੈਸੇ ਅਤੇ ਸਰਕਾਰੀ ਜਾਇਦਾਦ ਨਾਲ ਜੁੜੇ ਮਾਮਲਿਆਂ ਵਿੱਚ ਜਵਾਬਦੇਹੀ ਤੈਅ ਹੋਣੀ ਚਾਹੀਦੀ ਹੈ। ਇਸ ਦੀ ਬਜਾਏ, ਪੰਜਾਬ ਤੋਂ ਬਾਹਰਲੇ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਸਰਕਾਰੀ ਰਿਹਾਇਸ਼ਾਂ ’ਤੇ ਨਿਯਮਾਂ ਦੀ ਉਲੰਘਣਾ ਕਰਕੇ ਕੀਤੇ ਕਬਜ਼ਿਆਂ ਦੀ DGP ਵੱਲੋਂ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਅਤੇ ਜਿੱਥੇ ਵੀ ਨਿਯਮਾਂ ਦੀ ਉਲੰਘਣਾ ਮਿਲੇ, ਉੱਥੇ FIR ਦਰਜ਼ ਕਰਕੇ ਕਾਰਵਾਈ ਹੋਵੇ। ਪੁਲਿਸ ਕੇਸਾਂ ਅਤੇ ਧਮਕੀਆਂ ਨਾਲ ਕਾਂਗਰਸ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ। ਪੰਜਾਬ ਵਿੱਚ ਜਨਤਕ ਜਵਾਬਦੇਹੀ ’ਤੇ ਸਵਾਲ ਪੁੱਛਣ ਤੋਂ ਕਿਸੇ ਨੂੰ ਰੋਕਿਆ ਨਹੀਂ ਜਾ ਸਕਦਾ। ਪੂਰੀ ਕਾਂਗਰਸ ਪਾਰਟੀ ਸੁਖਪਾਲ ਸਿੰਘ ਖਹਿਰਾ ਜੀ ਦੇ ਨਾਲ ਡਟ ਕੇ ਖੜ੍ਹੀ ਹੈ 0 comments 0 FacebookTwitterPinterestEmail Gurdeep Singh previous post ਅੱਜ ਦਿੱਲੀ ਵਿਖੇ ਪੰਜਾਬ ਭਵਨ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵਨਿਯੁਕਤ ਪ੍ਰਧਾਨ ਸ੍ਰ ਪ੍ਰਗਟ ਸਿੰਘ ਜੀ ਨੂੰ ਪੰਜਾਬ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਬੁੱਕੇ ਦੇਕੇ ਸਨਮਾਨਿਤ ਕੀਤਾ ਗਿਆ। next post ਅੱਜ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਜੀ ਦੀ ਧਰਮਪਤਨੀ ਸ੍ਰੀਮਤੀ ਗੁਰਸ਼ਰਨ ਕੌਰ ਜੀ ਨਾਲ ਮੁਲਾਕਾਤ ਕੀਤੀ। ਉਨ੍ਹਾਂ ਤੋਂ ਅਸ਼ੀਰਵਾਦ ਲਿਆ ਅਤੇ ਸਰਦਾਰ ਮਨਮੋਹਨ ਸਿੰਘ ਜੀ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਭੇਂਟ ਕੀਤੀ। You may also like ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਤੇ ਹਰਸਿਮਰਤ... October 6, 2026 आज माननीय राष्ट्रपति श्रीमती द्रौपदी मुर्मु जी की... October 6, 2026 ਹਲਕਾ ਮਜੀਠਾ ਤੋਂ ਸਾਡੇ ਬੜੇ ਹੀ ਸਤਿਕਾਰਯੋਗ ਸ.... October 6, 2026 ਸਾਰਿਆਂ ਵੱਲੋਂ ਮਿਲ ਰਿਹਾ ਅਥਾਹ ਪਿਆਰ, ਸਤਿਕਾਰ ਅਤੇ... October 6, 2026 पंजाब के नवनियुक्त प्रदेश अध्यक्ष श्री Pargat Singh... October 6, 2026 ਅੱਜ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਜੀ... October 6, 2026 ਅੱਜ ਦਿੱਲੀ ਵਿਖੇ ਪੰਜਾਬ ਭਵਨ ਵਿੱਚ ਪੰਜਾਬ ਪ੍ਰਦੇਸ਼... October 6, 2026 ਮਾਣਯੋਗ ਨੇਤਾ ਵਿਰੋਧੀ ਧਿਰ ਸ੍ਰੀ ਰਾਹੁਲ ਗਾਂਧੀ ਜੀ... October 6, 2026 ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ ਤੋਂ ਸੇਵਾਮੁਕਤ... October 6, 2026 ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਦੌਰਾਨ ਸੂਬੇ... October 6, 2026 Leave a Comment Cancel Reply Save my name, email, and website in this browser for the next time I comment.